ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਵਿੱਤਰ ਅਮਰਨਾਥ ਯਾਤਰਾ ਦੇ ਸ਼ੁਭ ਅਰੰਭ ‘ਤੇ ਸਾਰੇ ਤੀਰਥ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੈ ਐਕਸ (X) ‘ਤੇ ਪੋਸਟ ਕੀਤਾ:
“ਪਵਿੱਤਰ ਅਮਰਨਾਥ ਯਾਤਰਾ ਦੇ ਸ਼ੁਭ ਅਰੰਭ ‘ਤੇ ਸਾਰੇ ਤੀਰਥਯਾਤਰੀਆਂ ਨੂੰ ਮੇਰੀਆਂ ਹਾਰਦਿਕ ਸ਼ੁਭਕਾਮਨਾਵਾਂ। ਬਾਬਾ ਬਰਫਾਨੀ ਦੇ ਦਰਸ਼ਨ ਅਤੇ ਵੰਦਨ ਨਾਲ ਜੁੜੀ ਇਹ ਯਾਤਰਾ ਸ਼ਿਵਭਗਤਾਂ ਵਿੱਚ ਅਸੀਮ ਊਰਜਾ ਦਾ ਸੰਚਾਰ ਕਰਨ ਵਾਲੀ ਹੁੰਦੀ ਹੈ। ਉਨ੍ਹਾਂ ਦੀ ਕ੍ਰਿਪਾ ਨਾਲ ਸਾਰੇ ਸ਼ਰਧਾਲੂਆਂ ਦਾ ਕਲਿਆਣ ਹੋਵੇ, ਇਹੀ ਕਾਮਨਾ ਹੈ। ਜੈ ਬਾਬਾ ਬਰਫਾਨੀ!”
पवित्र अमरनाथ यात्रा के शुभारंभ पर सभी तीर्थयात्रियों को मेरी हार्दिक शुभकामनाएं। बाबा बर्फानी के दर्शन और वंदन से जुड़ी यह यात्रा शिवभक्तों में असीम ऊर्जा का संचार करने वाली होती है। उनकी कृपा से सभी श्रद्धालुओं का कल्याण हो, यही कामना है। जय बाबा बर्फानी!
— Narendra Modi (@narendramodi) June 29, 2024