ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ-ਉਲ-ਫਿਤਰ ਦੇ ਅਵਸਰ ‘ਤੇ ਨਾਗਰਿਕਾਂ (ਦੇਸ਼ਵਾਸੀਆਂ) ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਈਦ-ਉਲ-ਫਿਤਰ ਦੀਆਂ ਵਧਾਈਆਂ। ਸਾਡੇ ਸਮਾਜ ਵਿੱਚ ਸਦਭਾਵ ਅਤੇ ਕਰੁਣਾ ਦੀ ਭਾਵਨਾ ਵਿਕਸਿਤ ਹੋਵੇ। ਮੈਂ ਸਭ ਦੀ ਉੱਤਮ ਸਿਹਤ ਅਤੇ ਕਲਿਆਣ ਦੇ ਲਈ ਪ੍ਰਾਰਥਨਾ ਕਰਦਾ ਹਾਂ। ਈਦ ਮੁਬਾਰਕ!”
Greetings on Eid-ul-Fitr. May the spirit of harmony and compassion be furthered in our society. I also pray for everyone’s wonderful health and well-being. Eid Mubarak!
— Narendra Modi (@narendramodi) April 22, 2023