Quoteਪ੍ਰਧਾਨ ਮੰਤਰੀ ਨੇ ਪੀਐੱਮ ਕਿਸਾਨ ਯੋਜਨਾ ਦੇ 6 ਵਰ੍ਹੇ ਪੂਰੇ ਹੋਣ ‘ਤੇ ਕਿਸਾਨ ਭਾਈ-ਭੈਣਾਂ ਨੂੰ ਵਧਾਈ ਦਿੱਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਛੇਵੀਂ ਵਰ੍ਹੇਗੰਢ ‘ਤੇ ਦੇਸ਼ ਦੇ ਸਾਰੇ ਕਿਸਾਨ ਭਾਈ-ਭੈਣਾਂ ਨੂੰ ਹਾਰਦਿਕ ਵਧਾਈ ਦਿੱਤੀ।  ਇਹ ਯੋਜਨਾ, ਕਿਸਾਨਾਂ ਦੀ ਸਹਾਇਤਾ ਅਤੇ ਉੱਥਾਨ ਦੇ ਲਈ ਸਮਰਪਿਤ ਇੱਕ ਮਹੱਤਵਪੂਰਨ ਪਹਿਲ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਹੁਣ ਤੱਕ ਲਗਭਗ 3.5 ਲੱਖ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਚੁੱਕੇ ਹਨ।

 

 

ਪ੍ਰਧਾਨ ਮੰਤਰੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:

“ਪੀਐੱਮ ਕਿਸਾਨ ਦੇ 6 ਵਰ੍ਹੇ ਪੂਰੇ ਹੋਣ ‘ਤੇ ਦੇਸ਼ਭਰ ਦੇ ਸਾਡੇ ਕਿਸਾਨ ਭਾਈ-ਭੈਣਾਂ ਨੂੰ ਬਹੁਤ-ਬਹੁਤ ਵਧਾਈ। ਮੇਰੇ ਲਈ ਬਹੁਤ ਸੰਤੋਸ਼ ਅਤੇ ਮਾਣ ਦਾ ਵਿਸ਼ਾ ਹੈ ਕਿ ਹੁਣ ਤੱਕ ਕਰੀਬ ਸਾਢੇ ਤਿੰਨ ਲੱਖ ਕਰੋੜ ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚ ਚੁੱਕੇ ਹਨ। ਸਾਡਾ ਇਹ ਯਤਨ ਅੰਨਦਾਤਾਵਾਂ ਨੂੰ ਸਨਮਾਨ, ਸਮ੍ਰਿੱਧੀ ਅਤੇ ਨਵੀਂ ਤਾਕਤ ਦੇ ਰਿਹਾ ਹੈ।

#PMKisan”

 

  • Sekukho Tetseo March 31, 2025

    President Trump say's PM Modi is a tough negotiator!
  • Devdatta Bhagwan Hatkar March 28, 2025

    जय श्रीराम
  • AK10 March 24, 2025

    PM NAMO IS THE BEST EVER FOR INDIA!
  • Margang Tapo March 22, 2025

    Bharat mata ki jai 🇮🇳🇮🇳🤚
  • Jitendra Kumar March 20, 2025

    🙏🇮🇳
  • Prasanth reddi March 17, 2025

    జై బీజేపీ 🪷🪷🤝
  • ram Sagar pandey March 15, 2025

    🌹🌹🙏🙏🌹🌹ॐनमः शिवाय 🙏🌹🙏जय कामतानाथ की 🙏🌹🙏🌹🌹🙏🙏🌹🌹🌹🙏🏻🌹जय श्रीराम🙏💐🌹जय माता दी 🚩🙏🙏जय श्रीकृष्णा राधे राधे 🌹🙏🏻🌹🌹🌹🙏🙏🌹🌹जय माँ विन्ध्यवासिनी👏🌹💐🌹🌹🙏🙏🌹🌹🌹🙏🏻🌹जय श्रीराम🙏💐🌹
  • ABHAY March 14, 2025

    जय हो
  • Achary pramod chaubey obra sonebhadra March 11, 2025

    राम
  • Vivek Kumar Gupta March 08, 2025

    नमो ..🙏🙏🙏🙏🙏
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India is taking the nuclear energy leap

Media Coverage

India is taking the nuclear energy leap
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 31 ਮਾਰਚ 2025
March 31, 2025

“Mann Ki Baat” – PM Modi Encouraging Citizens to be Environmental Conscious

Appreciation for India’s Connectivity under the Leadership of PM Modi