ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਛੇਵੀਂ ਵਰ੍ਹੇਗੰਢ ‘ਤੇ ਦੇਸ਼ ਦੇ ਸਾਰੇ ਕਿਸਾਨ ਭਾਈ-ਭੈਣਾਂ ਨੂੰ ਹਾਰਦਿਕ ਵਧਾਈ ਦਿੱਤੀ। ਇਹ ਯੋਜਨਾ, ਕਿਸਾਨਾਂ ਦੀ ਸਹਾਇਤਾ ਅਤੇ ਉੱਥਾਨ ਦੇ ਲਈ ਸਮਰਪਿਤ ਇੱਕ ਮਹੱਤਵਪੂਰਨ ਪਹਿਲ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਹੁਣ ਤੱਕ ਲਗਭਗ 3.5 ਲੱਖ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਚੁੱਕੇ ਹਨ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
“ਪੀਐੱਮ ਕਿਸਾਨ ਦੇ 6 ਵਰ੍ਹੇ ਪੂਰੇ ਹੋਣ ‘ਤੇ ਦੇਸ਼ਭਰ ਦੇ ਸਾਡੇ ਕਿਸਾਨ ਭਾਈ-ਭੈਣਾਂ ਨੂੰ ਬਹੁਤ-ਬਹੁਤ ਵਧਾਈ। ਮੇਰੇ ਲਈ ਬਹੁਤ ਸੰਤੋਸ਼ ਅਤੇ ਮਾਣ ਦਾ ਵਿਸ਼ਾ ਹੈ ਕਿ ਹੁਣ ਤੱਕ ਕਰੀਬ ਸਾਢੇ ਤਿੰਨ ਲੱਖ ਕਰੋੜ ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚ ਚੁੱਕੇ ਹਨ। ਸਾਡਾ ਇਹ ਯਤਨ ਅੰਨਦਾਤਾਵਾਂ ਨੂੰ ਸਨਮਾਨ, ਸਮ੍ਰਿੱਧੀ ਅਤੇ ਨਵੀਂ ਤਾਕਤ ਦੇ ਰਿਹਾ ਹੈ।
#PMKisan”
पीएम-किसान के 6 वर्ष पूरे होने पर देशभर के हमारे किसान भाई-बहनों को बहुत-बहुत बधाई। मेरे लिए अत्यंत संतोष और गर्व का विषय है कि अब तक करीब साढ़े तीन लाख करोड़ रुपये उनके खाते में पहुंच चुके हैं। हमारा ये प्रयास अन्नदाताओं को सम्मान, समृद्धि और नई ताकत दे रहा है। #PMKisan
— Narendra Modi (@narendramodi) February 24, 2025