ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਸੀਲੀਆ ਵਿੱਚ ਸਰਕਾਰੀ ਸੰਸਥਾਵਾਂ ਦੇ ਖ਼ਿਲਾਫ਼ ਦੰਗੇ ਅਤੇ ਤੋੜਫੋੜ ਦੀਆਂ ਖਬਰਾਂ ’ਤੇ ਚਿੰਤਾ ਵਿਅਕਤ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਬ੍ਰਾਸੀਲੀਆ ਵਿੱਚ ਸਰਕਾਰੀ ਸੰਸਥਾਵਾਂ ਦੇ ਖ਼ਿਲਾਫ਼ ਦੰਗੇ ਅਤੇ ਤੋੜਫੋੜ ਦੀਆਂ ਖਬਰਾਂ ਤੋਂ ਬੇਹਦ ਚਿਤਿੰਤ ਹਾਂ। ਸਭ ਨੂੰ ਲੋਕਤਾਂਤ੍ਰਿਕ ਪਰੰਪਰਾਵਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਅਸੀਂ ਬ੍ਰਾਜ਼ੀਲ ਦੇ ਅਧਿਕਾਰੀਆਂ ਨੂੰ ਆਪਣਾ ਪੂਰਾ ਸਮਰਥਨ ਦਿੰਦੇ ਹਾਂ।”
Deeply concerned about the news of rioting and vandalism against the State institutions in Brasilia. Democratic traditions must be respected by everyone. We extend our full support to the Brazilian authorities. @LulaOficial
— Narendra Modi (@narendramodi) January 9, 2023