फ्रांस के राष्ट्रपति के एक ट्वीट का जवाब देते हुए प्रधानमंत्री ने ट्वीट किया;
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਜੀ-20 ਪ੍ਰਧਾਨਗੀ ਦੇ ਪ੍ਰਤੀ ਆਪਣਾ ਸਮਰਥਨ ਦੇਣ ਦੇ ਲਈ ਫਰਾਂਸ ਦੇ ਰਾਸ਼ਟਰਪਤੀ, ਸ਼੍ਰੀ ਇਮੈਨੁਐਲ ਮੈਕ੍ਰੋਂ ਦਾ ਧੰਨਵਾਦ ਕੀਤਾ ਹੈ।
Thank you, my dear friend @EmmanuelMacron! I look forward to consulting you closely during India's G20 Presidency, as we work to focus the world's attention on the issues that affect humanity as a whole. https://t.co/nolvLwuYln
— Narendra Modi (@narendramodi) December 4, 2022
ਜਪਾਨ ਦੇ ਪ੍ਰਧਾਨ ਮੰਤਰੀ, ਸ਼੍ਰੀ ਫੁਮੀਓ ਕਿਸ਼ੀਦਾ ਦੇ ਵਧਾਈ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਮੋਦੀ ਨੇ ਟਵੀਟ ਕੀਤਾ
Your solidarity is vital. Japan has contributed a lot to global well-being and I am confident the world will continue to learn from Japan’s successes on various fronts. @kishida230 https://t.co/xQtFgoQe5e
— Narendra Modi (@narendramodi) December 4, 2022
ਭਾਰਤ ਦੀ ਜੀ-20 ਪ੍ਰਧਾਨਗੀ ’ਤੇ ਸਪੇਨ ਦੇ ਪ੍ਰਧਾਨ ਮੰਤਰੀ, ਸ਼੍ਰੀ ਪੈਡ੍ਰੋ ਸਾਂਚੇਜ਼ ਦੀਆਂ ਸ਼ੁਭਕਾਮਨਾਵਾਂ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦੇ ਉਦਾਰ ਸ਼ਬਦਾਂ ਦੇ ਲਈ ਆਭਾਰ ਵਿਅਕਤ ਕੀਤਾ ਅਤੇ ਟਵੀਟ ਕੀਤਾ;
Gratitude for your kind works Mr. @sanchezcastejon. Fully endorse your views on collectively working to mitigate challenges of the present to leave a better planet for the coming generations. https://t.co/iSadfoJAJM
— Narendra Modi (@narendramodi) December 4, 2022
ਯੂਰੋਪੀਅਨ ਕੌਸ਼ਲ ਦੇ ਪ੍ਰਧਾਨ, ਸ਼੍ਰੀ ਚਾਲਰਸ ਮਿਸ਼ੇਲ ਦੇ ਵਧਾਈ ਸੰਦੇਸ਼ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕਰਦੇ ਹੋਏ ਟਵੀਟ ਕੀਤਾ;
Thank you Mr. @CharlesMichel. Looking forward to your active participation as we collectively work towards furthering global good. https://t.co/xWxYc34eYG
— Narendra Modi (@narendramodi) December 4, 2022
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਜੀ-20 ਪ੍ਰਧਾਨਗੀ ਦਾ ਸਮਰਥਨ ਕਰਨ ਦੇ ਲਈ ਅਮਰੀਕੀ ਰਾਸ਼ਟਰਪਤੀ ਸ਼੍ਰੀ ਜੋਅ ਬਾਇਡਨ ਦਾ ਧੰਨਵਾਦ ਕੀਤਾ।
ਅਮਰੀਕੀ ਰਾਸ਼ਟਰਪਤੀ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
Thank you @POTUS. Your valued support will be a source of strength for India’s G-20 Presidency. It is important we all work together to build a better planet. https://t.co/FbGQ3WHCza
— Narendra Modi (@narendramodi) December 4, 2022