ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਵਿੱਚ ਜੈਪੁਰ-ਅਜਮੇਰ ਰਾਜਮਾਰਗ ‘ਤੇ ਹੋਈ ਦੁਰਘਟਨਾ ‘ਤੇ ਦੁਖ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਇਸ ਦੁਰਘਟਨਾ ਵਿੱਚ ਜਾਨ ਗਵਾਉਣ ਵਾਲੇ ਹਰੇਕ ਵਿਅਕਤੀ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ 2-2 ਲੱਖ ਰੁਪਏ ਜਦਕਿ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।

 

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:

“ਰਾਜਸਥਾਨ ਵਿੱਚ ਜੈਪੁਰ-ਅਜਮੇਰ ਰਾਜਮਾਰਗ ‘ਤੇ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ।  ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi)”

 

 

  • Brind Kesri February 22, 2025

    Jai shree shyam 🙏
  • kranthi modi February 22, 2025

    ram ram 🚩🙏
  • रीना चौरसिया February 12, 2025

    राम
  • रीना चौरसिया February 12, 2025

    योगी
  • Vivek Kumar Gupta February 12, 2025

    नमो ..🙏🙏🙏🙏🙏
  • Vivek Kumar Gupta February 12, 2025

    नमो ...................................🙏🙏🙏🙏🙏
  • Bhushan Vilasrao Dandade February 10, 2025

    जय हिंद
  • Dr Mukesh Ludanan February 08, 2025

    Jai ho
  • Yash Wilankar January 29, 2025

    Namo 🙏
  • Yogendra Nath Pandey Lucknow Uttar vidhansabha January 24, 2025

    namo namo
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Indian startups raise $1.65 bn in February, median valuation at $83.2 mn

Media Coverage

Indian startups raise $1.65 bn in February, median valuation at $83.2 mn
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 4 ਮਾਰਚ 2025
March 04, 2025

Appreciation for PM Modi’s Leadership: Driving Self-Reliance and Resilience