ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਰ ਘਰ ਤਿਰੰਗਾ ਅੰਦੋਲਨ ਦੇ ਪ੍ਰਤੀ ਉਤਸਾਹੀ ਪ੍ਰਤੀਕਿਰਿਆ ਦੇਖ ਕੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਮਾਈਗੌਵਇੰਡੀਆ ਦੇ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:
“ਹਰ ਘਰ ਤਿਰੰਗਾ ਅੰਦੋਲਨ ਦੇ ਪ੍ਰਤੀ ਇਤਨੀ ਉਤਸਾਹਜਨਕ ਪ੍ਰਤੀਕਿਰਿਆ ਦੇਖ ਕੇ ਬਹੁਤ ਖੁਸ਼ ਹਾਂ।”
Overjoyed by the enthusiastic response towards #HarGharTiranga movement. https://t.co/iQdaer9dSe
— Narendra Modi (@narendramodi) July 22, 2022