ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੀਆਂ ਉਪਲਬਧੀਆਂ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਸ਼੍ਰੀ ਅਰੁਣ ਸਾਓ (Arun Sao) ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਛੱਤੀਸਗੜ੍ਹ ਦੇ ਬਿਲਾਸਪੁਰ ਦੇ ਇਨ੍ਹਾਂ ਲੋਕਾਂ ਦੀ ਖੁਸ਼ੀ ਵਿੱਚ ਪੂਰਾ ਦੇਸ਼ ਸ਼ਾਮਲ ਹੈ! ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੀਆਂ ਅਜਿਹੀਆਂ ਉਪਲਬਧੀਆਂ ਬਹੁਤ ਉਤਸ਼ਾਹਿਤ ਕਰਨ ਵਾਲੀਆਂ ਹਨ।”
छत्तीसगढ़ के बिलासपुर के इन लोगों की खुशी में पूरा देश शामिल है! प्रधानमंत्री ग्राम सड़क योजना की ऐसी उपलब्धियां काफी उत्साहित करने वाली हैं। https://t.co/yzbJxzwbPX
— Narendra Modi (@narendramodi) March 30, 2023