ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 75 ਪ੍ਰਤੀਸ਼ਤ ਬਾਲਗ਼ਾਂ ਦੇ ਪੂਰਨ ਟੀਕਾਕਰਣ 'ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁਖ ਮਾਂਡਵੀਯਾ ਦੇ ਇੱਕ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
"ਸਾਰੇ ਬਾਲਗ਼ਾਂ ਵਿੱਚੋਂ 75 ਪ੍ਰਤੀਸ਼ਤ ਦਾ ਪੂਰਨ ਟੀਕਾਕਰਣ ਹੋ ਚੁੱਕਿਆ ਹੈ।
ਇਸ ਮਹੱਤਵਪੂਰਨ ਉਪਲਬਧੀ ਦੇ ਲਈ ਸਾਡੇ ਦੇਸ਼ਵਾਸੀਆਂ ਨੂੰ ਵਧਾਈਆਂ।
ਉਨ੍ਹਾਂ ਸਾਰਿਆਂ 'ਤੇ ਮਾਣ ਹੈ, ਜੋ ਸਾਡੀ ਟੀਕਾਕਰਣ ਮੁਹਿੰਮ ਨੂੰ ਸਫ਼ਲ ਬਣਾ ਰਹੇ ਹਨ।"
75% of all adults are fully vaccinated.
— Narendra Modi (@narendramodi) January 30, 2022
Congratulations to our fellow citizens for this momentous feat.
Proud of all those who are making our vaccination drive a success. https://t.co/OeCJddtAL8