ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲਿਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਭਾਰਤੀ ਅਤੇ ਪ੍ਰਧਾਨ ਮੰਤਰੀ ਦੀਆਂ  ਇਕਾਦਸ਼ (XI) ਕ੍ਰਿਕਟ ਟੀਮਾਂ ਦੇ ਨਾਲ ਮੁਲਾਕਾਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਸ਼੍ਰੀ ਮੋਦੀ ਨੇ ਆਸਟ੍ਰੇਲੀਆ ਵਿੱਚ ਚਲ ਰਹੇ ਟੈਸਟ ਮੈਚਾਂ ਦੀ ਸੀਰੀਜ਼ ਵਿੱਚ ਸ਼ਾਨਦਾਰ ਸ਼ੁਰੂਆਤ ਦੇ ਲਈ ਭਾਰਤੀ ਕ੍ਰਿਕਟ ਖਿਡਾਰੀਆਂ ਦੀ ਭੀ ਸ਼ਲਾਘਾ ਕੀਤੀ।

 

ਆਸਟ੍ਰੇਲਿਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਇੱਕ ਪੋਸਟ ’ਤੇ ਪ੍ਰਤੀਕਿਰਿਆ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

 “ਆਪਣੇ ਅੱਛੇ ਮਿੱਤਰ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ (@AlboMP) ਨੂੰ ਭਾਰਤੀ ਅਤੇ

ਪ੍ਰਧਾਨ ਮੰਤਰੀ ਦੀਆਂ  ਇਕਾਦਸ਼ (XI) ਕ੍ਰਿਕਟ ਟੀਮਾਂ ਦੇ ਨਾਲ  ਦੇਖ ਕੇ ਬਹੁਤ ਖੁਸ਼ੀ ਹੋਈ। 

ਟੀਮ ਇੰਡੀਆ ਨੇ ਸੀਰੀਜ਼ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ ਅਤੇ 1.4 ਅਰਬ ਭਾਰਤੀ ਟੀਮ (ਬਲੂ ਵਿੱਚ ਪੁਰਸ਼ਾਂ- Men in Blue) ਦਾ ਪੁਰਜ਼ੋਰ ਸਮਰਥਨ ਕਰ ਰਹੇ ਹਨ।

 ਮੈਂ ਅੱਗੇ ਰੋਮਾਂਚਕ ਮੈਂਚਾਂ ਦਾ ਇੰਤਜ਼ਾਰ ਕਰ ਰਿਹਾ ਹਾਂ।” ( Team India is off to a great start in the series and 1.4 billion Indians are strongly rooting for the Men in Blue. 

I look forward to exciting games ahead.”)

 

  • Bhushan Vilasrao Dandade February 10, 2025

    जय हिंद
  • Dr Mukesh Ludanan February 08, 2025

    Jai ho
  • Vivek Kumar Gupta January 28, 2025

    नमो ..🙏🙏🙏🙏🙏
  • Vivek Kumar Gupta January 28, 2025

    नमो .....................🙏🙏🙏🙏🙏
  • सुधीर बुंगालिया January 11, 2025

    जय श्री राम
  • கார்த்திக் January 01, 2025

    🏵️🏵️🏵️🏵️🏵️🏵️🏵️🏵️🏵️🏵️🏵️🏵️🏵️🏵️🏵️ 🙏🏾Wishing All a very Happy New Year 🙏 🌺🌺🌺🌺🌺🌺🌺🌺🌺🌺🌺🌺🌺🌺🌺
  • Preetam Gupta Raja December 18, 2024

    जय श्री राम
  • Shilpi Das December 17, 2024

    🙏🙏🙏🙏🙏🙏
  • ram Sagar pandey December 15, 2024

    🌹🙏🏻🌹जय श्रीराम🙏💐🌹जय श्रीकृष्णा राधे राधे 🌹🙏🏻🌹जय माता दी 🚩🙏🙏🌹🌹🙏🙏🌹🌹🌹🙏🏻🌹जय श्रीराम🙏💐🌹🌹🌹🙏🙏🌹🌹जय श्रीराम 🙏💐🌹जय माँ विन्ध्यवासिनी👏🌹💐
  • krishangopal sharma Bjp December 11, 2024

    नमो नमो 🙏 जय भाजपा 🙏🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩🚩
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India Doubles GDP In 10 Years, Outpacing Major Economies: IMF Data

Media Coverage

India Doubles GDP In 10 Years, Outpacing Major Economies: IMF Data
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 23 ਮਾਰਚ 2025
March 23, 2025

Appreciation for PM Modi’s Effort in Driving Progressive Reforms towards Viksit Bharat