ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਮਾਜਿਕ ਨਿਆਂ ਦੇ ਪ੍ਰਣੇਤਾ, ਸ਼੍ਰੀ ਕਰਪੂਰੀ ਠਾਕੁਰ ਨੂੰ  ਮਰਨ-ਉਪਰੰਤ ਭਾਰਤ ਰਤਨ (Bharat Ratnaਦਿੱਤੇ ਜਾਣ ਦੇ ਨਿਰਣੇ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਕਰਪੂਰੀ ਠਾਕੁਰ ਦੀ ਜਨਮ ਸ਼ਤਾਬਦੀ ਦੇ ਅਵਸਰ ‘ਤੇ, ਇਹ ਨਿਰਣਾ ਦੇਸ਼ਵਾਸੀਆਂ ਨੂੰ ਮਾਣ ਮਹਿਸੂਸ ਕਰਵਾਏਗਾ। ਪਿਛੜਿਆਂ ਅਤੇ ਵੰਚਿਤਾਂ ਦੇ ਉਥਾਨ ਦੇ ਲਈ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਅਤੇ ਦੂਰਦਰਸ਼ੀ ਲੀਡਰਸ਼ਿਪ ਨੇ ਭਾਰਤ ਦੇ ਸਮਾਜਿਕ-ਰਾਜਨੀਤਕ ਪਰਿਦ੍ਰਿਸ਼ ‘ਤੇ ਇੱਕ ਅਮਿਟ ਛਾਪ ਛੱਡੀ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 “ਮੈਨੂੰ ਇਸ ਬਾਤ ਦੀ ਬਹੁਤ ਪ੍ਰਸੰਨਤਾ ਹੋ ਰਹੀ ਹੈ ਕਿ ਭਾਰਤ ਸਰਕਾਰ ਨੇ ਸਮਾਜਿਕ ਨਿਆਂ ਦੇ ਪਥ-ਪ੍ਰਦਰਸ਼ਕ (beacon of social justice) ਮਹਾਨ ਜਨਨਾਇਕ ਕਰਪੂਰੀ ਠਾਕੁਰ ਜੀ ਨੂੰ ਭਾਰਤ ਰਤਨ (Bharat Ratna) ਨਾਲ ਸਨਮਾਨਿਤ ਕਰਨ ਦਾ ਨਿਰਣਾ ਲਿਆ ਹੈ। ਉਨ੍ਹਾਂ ਦੀ ਜਨਮ ਸ਼ਤਾਬਦੀ ਦੇ ਅਵਸਰ ‘ਤੇ ਇਹ ਨਿਰਣਾ ਦੇਸ਼ਵਾਸੀਆਂ ਨੂੰ ਮਾਣ ਮਹਿਸੂਸ ਕਰਵਾਉਣ ਵਾਲਾ ਹੈ। ਪਿਛੜਿਆਂ ਅਤੇ ਵੰਚਿਤਾਂ ਦੇ ਉਥਾਨ ਦੇ ਲਈ ਕਰਪੂਰੀ ਜੀ ਦੀ ਅਟੁੱਟ ਪ੍ਰਤੀਬੱਧਤਾ ਅਤੇ ਦੂਰਦਰਸ਼ੀ ਲੀਡਰਸ਼ਿਪ ਨੇ ਭਾਰਤ ਦੇ ਸਮਾਜਿਕ-ਰਾਜਨੀਤਕ ਪਰਿਦ੍ਰਿਸ਼ ‘ਤੇ ਅਮਿਟ ਛਾਪ ਛੱਡੀ ਹੈ। ਇਹ ਭਾਰਤ ਰਤਨ ਨਾ ਕੇਵਲ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਦਾ ਸਨਮਾਨ ਹੈ ਬਲਕਿ ਸਾਨੂੰ ਇੱਕ ਵਧੇਰੇ ਨਿਆਂਪੂਰਨ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਦੇ ਉਨ੍ਹਾਂ ਦੇ ਮਿਸ਼ਨ ਨੂੰ ਜਾਰੀ ਰੱਖਣ ਲਈ ਭੀ ਪ੍ਰੇਰਿਤ ਕਰਦਾ ਹੈ।”

 

“मुझे इस बात की बहुत प्रसन्नता हो रही है कि भारत सरकार ने समाजिक न्याय के पुरोधा महान जननायक कर्पूरी ठाकुर जी को भारत रत्न से सम्मानित करने का निर्णय लिया है। उनकी जन्म-शताब्दी के अवसर पर यह निर्णय देशवासियों को गौरवान्वित करने वाला है। पिछड़ों और वंचितों के उत्थान के लिए कर्पूरी जी की अटूट प्रतिबद्धता और दूरदर्शी नेतृत्व ने भारत के सामाजिक-राजनीतिक परिदृश्य पर अमिट छाप छोड़ी है। यह भारत रत्न न केवल उनके अतुलनीय योगदान का विनम्र सम्मान है, बल्कि इससे समाज में समरसता को और बढ़ावा मिलेगा।”

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Cabinet extends One-Time Special Package for DAP fertilisers to farmers

Media Coverage

Cabinet extends One-Time Special Package for DAP fertilisers to farmers
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 2 ਜਨਵਰੀ 2025
January 02, 2025

Citizens Appreciate India's Strategic Transformation under PM Modi: Economic, Technological, and Social Milestones