ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਕਿਸਾਨਾਂ ਦੇ ਲਈ 7 ਕਸਟਮ ਹਾਇਰਿੰਗ ਸੈਂਟਰਸ, ਐੱਸਐੱਚਜੀ ਦੇ ਲਈ 9 ਪੌਲੀ ਗ੍ਰੀਨ ਹਾਊਸਿਜ਼ ਸਮੇਤ ਵਿਭਿੰਨ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦੇ ਉਦਘਾਟਨ ֹ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਦਫ਼ਤਰ ਦੇ ਟਵੀਟ ਥ੍ਰੈੱਡ ਸਾਂਝੇ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਉਦਘਾਟਨ ਕੀਤੇ ਗਏ ਵਿਕਾਸ ਕਾਰਜਾਂ ਦੀ ਜ਼ਿਕਰਯੋਗ ਰੇਂਜ; ਜੰਮੂ ਅਤੇ ਕਸ਼ਮੀਰ ਦੇ ਲੋਕਾਂ, ਵਿਸ਼ੇਸ਼ ਤੌਰ ’ਤੇ ਖ਼ਾਹਿਸ਼ੀ ਜ਼ਿਲ੍ਹਿਆਂ ਦੇ ਨਿਵਾਸੀਆਂ ਦੇ ਜੀਵਨ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਸਾਡੀ ਪ੍ਰਤੀਬੱਧਤਾ ਦਾ ਪ੍ਰਮਾਣ ਪ੍ਰਸਤੁਤ ਕਰਦੀ ਹੈ।”
The remarkable range of developmental works inaugurated stand as a testament to our commitment towards enhancing the quality of life for the people of Jammu and Kashmir, especially the aspirational districts. https://t.co/4nFo6RWuul
— Narendra Modi (@narendramodi) June 1, 2023