ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਟੀਕਾਕਰਣ ਮੁਹਿੰਮ ਦੁਆਰਾ ਇੱਕ ਹੋਰ ਮਹੱਤਵਪੂਰਨ ਪੜਾਅ ਪਾਰ ਕਰ ਲੈਣ ‘ਤੇ ਖੁਸ਼ੀ ਵਿਅਕਤ ਕੀਤੀ ਹੈ। ਭਾਰਤ ਵਿੱਚ 50% ਤੋਂ ਅਧਿਕ ਟੀਕਾ-ਯੋਗ ਆਬਾਦੀ ਦਾ ਪੂਰੀ ਤਰ੍ਹਾਂ ਨਾਲ ਟੀਕਾਕਰਣ ਹੋ ਚੁੱਕਿਆ ਹੈ ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਯਾ ਦੇ ਇੱਕ ਟਵੀਟ ਦੇ ਉੱਤਰ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

 “ਭਾਰਤ ਦੀ ਟੀਕਾਕਰਣ ਮੁਹਿੰਮ ਨੇ ਇੱਕ ਹੋਰ ਮਹੱਤਵਪੂਰਨ ਪੜਾਅ ਪਾਰ ਕਰ ਲਿਆ।  ਕੋਵਿਡ-19  ਦੇ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਬਣਾਉਣ ਦੇ ਲਈ ਇਸ ਨਿਰੰਤਰਤਾ ਨੂੰ ਬਣਾਈ ਰੱਖਣਾ ਜ਼ਰੂਰੀ ਹੈ ।

ਅਤੇ ਹਾਂ,  ਮਾਸਕ ਲਗਾਉਣ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਣ ਸਹਿਤ ਕੋਵਿਡ-19 ਨਾਲ ਜੁੜੇ ਸਾਰੇ ਪ੍ਰੋਟੋਕੋਲ ਦਾ ਬਰਾਬਰ ਪਾਲਣ ਕੀਤਾ ਜਾਂਦਾ ਰਹੇ।”

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
RSS is banyan tree of India's Immortal culture, says PM Modi

Media Coverage

RSS is banyan tree of India's Immortal culture, says PM Modi
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 30 ਮਾਰਚ 2025
March 30, 2025

Citizens Appreciate Economic Surge: India Soars with PM Modi’s Leadership