ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੀਐੱਸਐੱਫ ਦੇ ਸਥਾਪਨਾ ਦਿਵਸ (BSF Raising Day) ਦੇ ਅਵਸਰ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਬੀਐੱਸਐੱਫ ਦੇ ਸਥਾਪਨਾ ਦਿਵਸ (BSF Raising Day) ‘ਤੇ, ਅਸੀਂ ਇਸ ਉਤਕ੍ਰਿਸ਼ਟ ਬਲ ਦੀ ਸ਼ਲਾਘਾ ਕਰਦੇ ਹਾਂ, ਜਿਸ ਨੇ ਸਾਡੇ ਫਰੰਟੀਅਰਾਂ ਦੇ ਗਾਰਡੀਅਨ ਦੇ ਰੂਪ ਵਿੱਚ ਆਪਣੀ ਇੱਕ ਪਹਿਚਾਣ ਬਣਾਈ ਹੈ। ਸਾਡੇ ਰਾਸ਼ਟਰ ਦੀ ਰੱਖਿਆ ਵਿੱਚ ਉਨ੍ਹਾਂ ਦੀ ਵੀਰਤਾ ਅਤੇ ਅਟੁੱਟ ਭਾਵਨਾ ਉਨ੍ਹਾਂ ਦੇ ਸਮਰਪਣ ਦਾ ਪ੍ਰਮਾਣ ਹੈ। ਮੈਂ ਪ੍ਰਾਕ੍ਰਿਤਿਕ ਆਫ਼ਤਾਂ ਦੇ ਦੌਰਾਨ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਬੀਐੱਸਐੱਫ ਦੀ ਭੂਮਿਕਾ ਦੀ ਭੀ ਸ਼ਲਾਘਾ ਕਰਨਾ ਚਾਹਾਂਗਾ।”
On BSF’s Raising Day, we laud this excellent force, which has made a mark as a guardian of our frontiers. Their valour and unwavering spirit in protecting our nation is a testament to their dedication. I would also like to appreciate the role of BSF during rescue and relief work… pic.twitter.com/6WswNLDbQB
— Narendra Modi (@narendramodi) December 1, 2023