ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਰਤਿਕ ਪੂਰਣਿਮਾ ਅਤੇ ਦੇਵ ਦੀਪਾਵਲੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਅਧਿਆਤਮ ਅਤੇ ਪਰੰਪਰਾ ਦੇ ਪ੍ਰਤੀਕ ਪੁਰਬ ਕਾਰਤਿਕ ਪੂਰਣਿਮਾ ਅਤੇ ਦੇਵ ਦੀਪਾਵਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਪਵਿੱਤਰ ਇਸ਼ਨਾਨ ਅਤੇ ਦੀਪਦਾਨ ਨਾਲ ਜੁੜਿਆ ਇਹ ਅਵਸਰ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਊਰਜਾ ਦਾ ਸੰਚਾਰ ਕਰੇ।"
भारत की प्राचीन संस्कृति, अध्यात्म और परंपरा के प्रतीक पर्व कार्तिक पूर्णिमा एवं देव दीपावली की हार्दिक शुभकामनाएं। पवित्र स्नान और दीपदान से जुड़ा यह अवसर हर किसी के जीवन में नई ऊर्जा का संचार करे।
— Narendra Modi (@narendramodi) November 7, 2022