ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਤਕਲ ਦਿਵਸ ਦੇ ਅਵਸਰ ‘ਤੇ ਓਡੀਸ਼ਾ ਦੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਭਾਰਤ ਨੂੰ ਓਡੀਸ਼ਾ ਦੇ ਇਤਿਹਾਸ, ਸਾਹਿਤ ਅਤੇ ਸੰਗੀਤ ‘ਤੇ ਗਰਵ (ਮਾਣ) ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਓਡੀਸ਼ਾ ਸਰਕਾਰਾਂ ਰਾਜ ਦੀ ਪ੍ਰਗਤੀ ਨੂੰ ਅੱਗੇ ਵਧਾਉਣ ਦੇ ਲਈ ਬੜੇ ਪੈਮਾਨੇ ‘ਤੇ ਕੰਮ ਕਰ ਰਹੀਆਂ ਹਨ।

ਐਕਸ (X) ‘ਤੇ ਅਲੱਗ-ਅਲੱਗ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

“ਉਤਕਲ ਦਿਵਸ ‘ਤੇ ਹਾਰਦਿਕ ਸ਼ੁਭਕਾਮਨਾਵਾਂ!

ਇਹ ਦਿਨ ਓਡੀਸ਼ਾ ਦੀ ਗੌਰਵਸ਼ਾਲੀ ਸੰਸਕ੍ਰਿਤੀ ਦੇ ਲਈ ਢੁਕਵੀਂ ਸ਼ਰਧਾਂਜਲੀ ਹੈ। ਭਾਰਤ ਨੂੰ ਓਡੀਸ਼ਾ ਦੇ ਇਤਿਹਾਸ, ਸਾਹਿਤ ਅਤੇ ਸੰਗੀਤ ‘ਤੇ ਗਰਵ (ਮਾਣ)  ਹੈ। ਓਡੀਸ਼ਾ ਦੇ ਲੋਕ ਮਿਹਨਤੀ ਹਨ ਅਤੇ ਉਨ੍ਹਾਂ  ਨੇ ਵਿਭਿੰਨ ਖੇਤਰਾਂ ਵਿੱਤ ਉਤਕ੍ਰਿਸ਼ਟ ਪ੍ਰਦਰਸ਼ਨ ਕੀਤਾ ਹੈ। ਪਿਛਲੇ ਇੱਕ ਵਰ੍ਹੇ ਵਿੱਚ, ਕੇਂਦਰ ਅਤੇ ਓਡੀਸ਼ਾ ਸਰਕਾਰਾਂ ਰਾਜ ਦੀ ਪ੍ਰਗਤੀ ਨੂੰ ਅੱਗੇ ਵਧਾਉਣ ਦੇ ਲਈ ਬੜੇ ਪੈਮਾਨੇ ‘ਤੇ ਕੰਮ ਕਰ ਰਹੀਆਂ ਹਨ।”

“ଉତ୍କଳ ଦିବସରେ ହାର୍ଦ୍ଦିକ ଶୁଭେଚ୍ଛା !

ଏହି ଦିବସ ଓଡ଼ିଶାର ସମୃଦ୍ଧ ସଂସ୍କୃତି ପ୍ରତି ଏକ ଉପଯୁକ୍ତ ସମ୍ମାନ । ଓଡ଼ିଶାର ଇତିହାସ, ସାହିତ୍ୟ ଓ ସଂଗୀତକୁ ନେଇ ଭାରତ ଗର୍ବିତ। ଓଡ଼ିଶାର ଲୋକମାନେ କଠିନ ପରିଶ୍ରମୀ ଏବଂ ବିଭିନ୍ନ କ୍ଷେତ୍ରରେ ଉତ୍କର୍ଷ ହାସଲ କରିଛନ୍ତି । ଗତ ଏକ ବର୍ଷ ଧରି କେନ୍ଦ୍ର ଏବଂ ଓଡ଼ିଶା ସରକାର ରାଜ୍ୟର ଆହୁରି ପ୍ରଗତି ପାଇଁ ବ୍ୟାପକ ଭାବେ କାର୍ଯ୍ୟ କରୁଛନ୍ତି ।”

 

 

  • ram Sagar pandey April 13, 2025

    🌹🙏🏻🌹जय श्रीराम🙏💐🌹🌹🌹🙏🙏🌹🌹ॐनमः शिवाय 🙏🌹🙏जय कामतानाथ की 🙏🌹🙏जय श्रीकृष्णा राधे राधे 🌹🙏🏻🌹जय माता दी 🚩🙏🙏🌹🌹🙏🙏🌹🌹🌹🙏🏻🌹जय श्रीराम🙏💐🌹जय माँ विन्ध्यवासिनी👏🌹💐🌹🌹🙏🙏🌹🌹जय श्रीराम 🙏💐🌹🌹🌹🙏🙏🌹🌹
  • jitendra singh yadav April 12, 2025

    जय श्री राम
  • Vivek Kumar Gupta April 12, 2025

    नमो ..🙏🙏🙏🙏🙏
  • khaniya lal sharma April 11, 2025

    🕉️🌷🚩🚀💙
  • Rajni Gupta April 11, 2025

    🙏🙏🙏🙏
  • Rajni Gupta April 11, 2025

    जय हो 🙏🙏🙏🙏
  • Ratnesh Pandey April 10, 2025

    🇮🇳जय हिन्द 🇮🇳
  • ram Sagar pandey April 10, 2025

    🌹🙏🏻🌹जय श्रीराम🙏💐🌹🌹🌹🙏🙏🌹🌹जय श्रीकृष्णा राधे राधे 🌹🙏🏻🌹जय माँ विन्ध्यवासिनी👏🌹💐ॐनमः शिवाय 🙏🌹🙏जय कामतानाथ की 🙏🌹🙏🌹🙏🏻🌹जय श्रीराम🙏💐🌹🌹🌹🙏🙏🌹🌹जय माता दी 🚩🙏🙏जय श्रीराम 🙏💐🌹🌹🌹🙏🙏🌹🌹
  • Dr Mukesh Ludanan April 10, 2025

    Jai ho
  • Vishal Tiwari April 08, 2025

    जय श्री राम जय श्री राम
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
How PM Mudra Yojana Is Powering India’s Women-Led Growth

Media Coverage

How PM Mudra Yojana Is Powering India’s Women-Led Growth
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 14 ਅਪ੍ਰੈਲ 2025
April 14, 2025

Appreciation for Transforming Bharat: PM Modi’s Push for Connectivity, Equality, and Empowerment