ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਸੀਆਰਪੀਐੱਫ (CRPF) ਪਰਸੋਨਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਅਤੇ ਨਿਰੰਤਰ ਸੇਵਾ ਵਾਸਤਵ ਵਿੱਚ ਸ਼ਲਾਘਾਯੋਗ ਹਨ।

ਪ੍ਰਧਾਨ ਮੰਤਰੀ ਨੇ ਇੱਕ ਐਕਸ (X) ਪੋਸਟ ਵਿੱਚ ਕਿਹਾ;

“ਉਨ੍ਹਾਂ ਦੇ ਸਥਾਪਨਾ ਦਿਵਸ ਦੇ ਅਵਸਰ ‘ਤੇ, ਸਾਰੇ ਸੀਆਰਪੀਐੱਫ (@crpfindia) ਪਰਸੋਨਲ ਨੂੰ ਮੇਰੀਆਂ ਸ਼ੁਭਕਾਮਨਾਵਾਂ। ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਅਤੇ ਅਣਥੱਕ ਸੇਵਾ ਵਾਸਤਵ ਵਿੱਚ ਸ਼ਲਾਘਾਯੋਗ ਹਨ। ਉਹ ਹਮੇਸ਼ਾ ਸਾਹਸ ਅਤੇ ਪ੍ਰਤੀਬੱਧਤਾ ਦੇ ਉੱਚਤਮ ਮਿਆਰਾਂ ਦੇ ਲਈ ਖੜ੍ਹੇ ਰਹੇ ਹਨ। ਸਾਡੇ ਰਾਸ਼ਟਰ ਨੂੰ ਸੁਰੱਖਿਅਤ ਰੱਖਣ ਵਿੱਚ ਉਨ੍ਹਾਂ ਦੀ ਭੂਮਿਕਾ ਭੀ ਸਰਬਉੱਚ ਹੈ।”

 

  • Bantu Indolia (Kapil) BJP September 29, 2024

    jay shree ram
  • Vivek Kumar Gupta September 28, 2024

    नमो ..🙏🙏🙏🙏🙏
  • Vivek Kumar Gupta September 28, 2024

    नमो ............................🙏🙏🙏🙏🙏
  • Dheeraj Thakur September 26, 2024

    जय श्री राम जय श्री राम
  • Dheeraj Thakur September 26, 2024

    जय श्री राम
  • neelam Dinesh September 26, 2024

    Namo
  • Himanshu Adhikari September 18, 2024

    🇮🇳🇮🇳
  • दिग्विजय सिंह राना September 18, 2024

    🔱🙏
  • Devender Chauhan September 16, 2024

    Indian army
  • Aseem Goel September 04, 2024

    bjp
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Google CEO Sundar Pichai meets PM Modi at Paris AI summit:

Media Coverage

Google CEO Sundar Pichai meets PM Modi at Paris AI summit: "Discussed incredible opportunities AI will bring to India"
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 12 ਫਰਵਰੀ 2025
February 12, 2025

Appreciation for PM Modi’s Efforts to Improve India’s Global Standing