ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਸਰ ਅਰਬ ਗਣਰਾਜ ਦੇ ਰਾਸ਼ਟਰਪਤੀ ਅਬਦੇਲ ਫਤਹ ਅਲ-ਸਿਸੀ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਹੈ।

ਰਾਸ਼ਟਰਪਤੀ ਅਬਦੇਲ ਫਤਹ ਅਲ-ਸਿਸੀ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ’ਤੇ 24-26 ਜਨਵਰੀ 2023 ਤੱਕ ਭਾਰਤ ਦੀ ਸਰਕਾਰੀ ਯਾਤਰਾ ’ਤੇ ਹਨ। ਭਾਰਤ ਦੀ ਆਪਣੀ ਦੂਸਰੀ ਸਰਕਾਰੀ ਯਾਤਰਾ ’ਤੇ ਆਏ ਰਾਸ਼ਟਰਪਤੀ ਸਿਸੀ ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੁਖ ਮਹਿਮਾਨ ਵੀ ਹੋਣਗੇ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਰਾਸ਼ਟਰਪਤੀ ਅਬਦੇਲ ਫਤਹ ਅਲ-ਸਿਸੀ, ਭਾਰਤ ਵਿੱਚ ਤੁਹਾਡਾ ਗਰਮਜੋਸ਼ੀ ਨਾਲ ਸੁਆਗਤ ਹੈ। ਸਾਡੇ ਗਣਤੰਤਰ ਦਿਵਸ ਸਮਾਰੋਹ ਦੇ ਮੁਖ ਮਹਿਮਾਨ ਦੇ ਰੂਪ ਵਿੱਚ ਭਾਰਤ ਦੀ ਤੁਹਾਡੀ ਇਤਿਹਾਸਿਕ ਯਾਤਰਾ ਸਾਰੇ ਭਾਰਤੀਆਂ ਦੇ ਲਈ ਬੇਹੱਦ ਖੁਸ਼ੀ ਦੀ ਗੱਲ ਹੈ। ਕੱਲ੍ਹ ਦੀ ਸਾਡੀ ਵਾਰਤਾ ਦੇ ਲਈ ਉਤਸੁਕ ਹਾਂ। @AlsisiOfficial”

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
World Bank bullish on India, reaffirms confidence in its economic potential

Media Coverage

World Bank bullish on India, reaffirms confidence in its economic potential
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 26 ਫਰਵਰੀ 2025
February 26, 2025

Citizens Appreciate PM Modi's Vision for a Smarter and Connected Bharat