ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਧਨਤੇਰਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:
“ਦੇਸ਼ਵਾਸੀਆਂ ਨੂੰ ਧਨਤੇਰਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਭਗਵਾਨ ਧਨਵੰਤਰੀ ਦੇ ਅਸ਼ੀਰਵਾਦ ਨਾਲ ਆਪ ਸਭ ਦਾ ਜੀਵਨ ਉੱਤਮ ਸਿਹਤ ਅਤੇ ਸੁਖ-ਸੰਪਦਾ ਨਾਲ ਸਦਾ ਪਰਿਪੂਰਨ ਰਹੇ, ਇਹੀ ਕਾਮਨਾ ਹੈ।”
देशवासियों को धनतेरस की ढेरों शुभकामनाएं। भगवान धन्वंतरि के आशीर्वाद से आप सभी का जीवन उत्तम स्वास्थ्य और सुख-संपदा से सदैव परिपूर्ण रहे, यही कामना है।
— Narendra Modi (@narendramodi) October 29, 2024