ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨਮਾਸ਼ਟਮੀ ਦੇ ਪਾਵਨ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਜਾਰੀ ਇੱਕ ਪੋਸਟ ਵਿੱਚ ਕਿਹਾ;
“ਆਪ ਸਭ ਨੂੰ ਜਨਮਾਸ਼ਟਮੀ ਦੀਆਂ ਅਨੰਤ ਸ਼ੁਭਕਾਮਨਾਵਾਂ। ਜੈ ਸ਼੍ਰੀਕ੍ਰਿਸ਼ਣ!”
आप सभी को जन्माष्टमी की अनंत शुभकामनाएं। जय श्रीकृष्ण!
— Narendra Modi (@narendramodi) August 26, 2024