ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਰੇਡੀਓ ਦਿਵਸ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਾਰਿਆਂ ਨੂੰ ਇਸ ਮਹੀਨੇ 23 ਤਾਰੀਖ਼ ਨੂੰ ਹੋਣ ਵਾਲੇ ‘ਮਨ ਕੀ ਬਾਤ’ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਸਾਂਝਾ ਕਰਨ ਦੇ ਲਈ ਸੱਦਾ ਦਿੱਤਾ।

‘ਐਕਸ’ (X) ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:

“ ਵਿਸ਼ਵ ਰੇਡੀਓ ਦਿਵਸ ਦੀਆਂ ਸ਼ੁਭਕਾਮਨਾਵਾਂ!

ਰੇਡੀਓ ਕਈ ਲੋਕਾਂ ਲਈ ਲਾਈਫ ਲਾਇਨ ਰਹੀ ਹੈ। ਸਮਾਚਾਰ ਅਤੇ ਸੱਭਿਆਚਾਰ ਤੋਂ ਲੈ ਕੇ ਸੰਗੀਤ ਅਤੇ ਸਟੋਰੀਟੈਲਿੰਗ ਤੱਕ ਦਾ ਇਹ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ, ਜੋ ਰਚਨਾਤਮਕਤਾ ਦਾ ਜਸ਼ਨ ਮਨਾਉਂਦਾ ਹੈ।

ਮੈਂ ਰੇਡੀਓ ਦੀ ਦੁਨੀਆ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈਆਂ ਦਿੰਦਾ ਹਾਂ। ਮੈਂ ਤੁਹਾਨੂੰ ਸਾਰਿਆਂ ਨੂੰ ਇਸ ਮਹੀਨੇ ਦੀ 23 ਤਾਰੀਖ ਨੂੰ ਹੋਣ ਵਾਲੇ #ਮਨਕੀਬਾਤ (#MannKiBaat) ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਸਾਂਝਾ ਕਰਨ ਦੇ ਲਈ ਵੀ ਸੱਦਾ ਦਿੰਦਾ ਹਾਂ।

https://www.mygov.in/group-issue/inviting-ideas-mann-ki-baat-prime-minister-narendra-modi-23rd-february-2025

 

  • Nabsundra Banua May 03, 2025

    Jay shree ram
  • Rajni May 01, 2025

    जय हो 🙏🙏
  • Chetan kumar April 29, 2025

    हर हर मोदी
  • Jitendra Kumar April 27, 2025

    🙏🇮🇳🇮🇳
  • Anjni Nishad April 23, 2025

    जय हो🙏🏻🙏🏻
  • Raju Bhowmik April 15, 2025

    Bharat Mata Ki Jay
  • Dharam singh April 12, 2025

    जय श्री राम जय जय श्री राम
  • Dharam singh April 12, 2025

    जय श्री राम
  • Gaurav munday April 08, 2025

    😂😘😘😘
  • प्रभात दीक्षित April 05, 2025

    वन्देमातरम वन्देमातरम
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
India crossed coal production target of 1 billion tonnes in a year for the first time ever

Media Coverage

India crossed coal production target of 1 billion tonnes in a year for the first time ever
NM on the go

Nm on the go

Always be the first to hear from the PM. Get the App Now!
...
Rajasthan Chief Minister meets Prime Minister
July 29, 2025

The Chief Minister of Rajasthan, Shri Bhajanlal Sharma met the Prime Minister, Shri Narendra Modi in New Delhi today.

The PMO India handle posted on X:

“CM of Rajasthan, Shri @BhajanlalBjp met Prime Minister @narendramodi.

@RajCMO”