ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਰਤਿਕ ਪੂਰਣਿਮਾ ਅਤੇ ਦੇਵ ਦੀਪਾਵਲੀ ਦੇ ਸ਼ੁਭ ਅਵਸਰ ‘ਤੇ ਰਾਸ਼ਟਰ (ਦੇਸ਼ਵਾਸੀਆਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਸ਼੍ਰੀ ਮੋਦੀ ਨੇ ਕਾਮਨਾ ਕੀਤੀ ਕਿ ਇਹ ਪਵਿੱਤਰ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਇੱਕ ਨਵਾਂ ਉਤਸ਼ਾਹ ਲੈ ਕੇ ਆਵੇ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸ਼ਰਧਾ, ਭਗਤੀ ਅਤੇ ਦੈਵੀ ਉਪਾਸਨਾ ਦੀ ਭਾਰਤੀ ਪਰੰਪਰਾ ਤੋਂ ਪ੍ਰਕਾਸ਼ਿਤ ਪਾਵਨ ਪੁਰਬ ਕਾਰਤਿਕ ਪੂਰਣਿਮਾ ਅਤੇ ਦੇਵ ਦੀਪਾਵਲੀ ਦੀਆਂ ਅਸੀਮ ਸ਼ੁਭਕਾਮਨਾਵਾਂ। ਮੇਰੀ ਕਾਮਨਾ ਹੈ ਕਿ ਇਹ ਪਾਵਨ ਅਵਸਰ ਦੇਸ਼ ਭਰ ਦੇ ਮੇਰੇ ਪਰਿਵਾਰਜਨਾਂ ਦੇ ਜੀਵਨ ਵਿੱਚ ਨਵੀਂ ਰੌਣਕ ਅਤੇ ਸਫੂਰਤੀ ਲੈਕੇ ਆਵੇ।”
श्रद्धा, भक्ति और दैवीय उपासना की भारतीय परंपरा से प्रकाशित पावन पर्व कार्तिक पूर्णिमा एवं देव दीपावली की असीम शुभकामनाएं। मेरी कामना है कि यह पावन अवसर देशभर के मेरे परिवारजनों के जीवन में नई रौनक और स्फूर्ति लेकर आए।
— Narendra Modi (@narendramodi) November 27, 2023