ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਾਲਮੀਕੀ ਜਯੰਤੀ ਦੇ ਸ਼ੁਭ ਅਵਸਰ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮਾਜਿਕ ਸਮਾਨਤਾ ਅਤੇ ਸਦਭਾਵਨਾ ਨਾਲ ਜੁੜੇ ਮਹਾਰਿਸੀ ਵਾਲਮੀਕੀ ਦੇ ਵਿਚਾਰ ਅੱਜ ਵੀ ਸਮਾਜ ਦਾ ਮਾਰਗਦਰਸ਼ਨ ਕਰ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ, ਆਪਣੇ ਸੰਦੇਸ਼ਾਂ ਦੇ ਮਾਧਿਅਮ ਨਾਲ ਉਹ ਯੁਗਾਂ-ਯੁਗਾਂ ਤੱਕ ਸਾਡੀ ਸੱਭਿਅਤਾ ਅਤੇ ਸੰਸਕ੍ਰਿਤੀ ਦੀ ਅਮੁੱਲ ਧਰੋਹਰ ਬਣੇ ਰਹਿਣਗੇ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਦੇਸ਼ਵਾਸੀਆਂ ਨੂੰ ਵਾਲਮੀਕੀ ਜਯੰਤੀ ਦੀਆਂ ਅਨੰਤ ਸ਼ੁਭਕਾਮਨਾਵਾਂ। ਸਮਾਜਿਕ ਸਮਾਨਤਾ ਅਤੇ ਸਦਭਾਵਨਾ ਨਾਲ ਜੁੜੇ ਉਨ੍ਹਾਂ ਦੇ ਅਨਮੋਲ ਵਿਚਾਰ ਅੱਜ ਵੀ ਭਾਰਤੀ ਸਮਾਜ ਨੂੰ ਸਿੰਚਿਤ ਕਰ ਰਹੇ ਹਨ। ਮਾਨਵਤਾ ਦੇ ਆਪਣੇ ਸੰਦੇਸਾਂ ਦੇ ਮਾਧਿਅਮ ਨਾਲ ਉਹ ਯੁਗਾਂ-ਯੁਗਾਂ ਤੱਕ ਸਾਡੀ ਸੱਭਿਅਤਾ ਅਤੇ ਸੰਸਕ੍ਰਿਤੀ ਦੀ ਅਮੁੱਲ ਧਰੋਹਰ ਬਣੇ ਰਹਿਣਗੇ।”
देशवासियों को वाल्मीकि जयंती की अनंत शुभकामनाएं। सामाजिक समानता और सद्भावना से जुड़े उनके अनमोल विचार आज भी भारतीय समाज को सिंचित कर रहे हैं। मानवता के अपने संदेशों के माध्यम से वे युगों-युगों तक हमारी सभ्यता और संस्कृति की अमूल्य धरोहर बने रहेंगे। pic.twitter.com/wls3yN8ZfJ
— Narendra Modi (@narendramodi) October 28, 2023