ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਰਾਜ ਦੇ ਲਈ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਦੀ ਕਾਮਨਾ ਕੀਤੀ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਸਮਸਤ ਝਾਰਖੰਡਵਾਸੀਆਂ ਨੂੰ ਰਾਜ ਦੇ ਸਥਾਪਨਾ ਦਿਵਸ ਦੀਆਂ ਬਹੁਤ-ਬਹੁਤ ਵਧਾਈ। ਮੇਰੀ ਕਾਮਨਾ ਹੈ ਕਿ ਕੁਦਰਤੀ ਸੰਸਾਧਨ ਅਤੇ ਜਨਜਾਤੀਯ ਕਲਾ-ਸੱਭਿਆਚਾਰ ਨਾਲ ਸਮ੍ਰਿੱਧ ਇਹ ਪ੍ਰਦੇਸ਼ ਪ੍ਰਗਤੀ ਦੀਆਂ ਉਚਾਈਆਂ ਨੂੰ ਪ੍ਰਾਪਤ ਕਰੇ।”
समस्त झारखंडवासियों को राज्य के स्थापना दिवस की बहुत-बहुत बधाई। मेरी कामना है कि प्राकृतिक संसाधन और जनजातीय कला-संस्कृति से समृद्ध यह प्रदेश प्रगति की ऊंचाइयों को प्राप्त करे।
— Narendra Modi (@narendramodi) November 15, 2022