ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਸਥਾਪਨਾ ਦਿਵਸ 'ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮਿਜ਼ੋਰਮ ਦੇ ਸਥਾਪਨਾ ਦਿਵਸ 'ਤੇ ਰਾਜ ਦੇ ਲੋਕਾਂ ਨੂੰ ਵਧਾਈਆਂ। ਭਾਰਤ ਨੂੰ ਜੀਵੰਤ ਮਿਜ਼ੋ-ਸੱਭਿਆਚਾਰ ਅਤੇ ਰਾਸ਼ਟਰੀ ਪ੍ਰਗਤੀ ਵਿੱਚ ਮਿਜ਼ੋਰਮ ਦੇ ਯੋਗਦਾਨ 'ਤੇ ਬਹੁਤ ਮਾਣ ਹੈ। ਮੈਂ ਮਿਜ਼ੋਰਮ ਦੇ ਲੋਕਾਂ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਦੇ ਲਈ ਪ੍ਰਾਰਥਨਾ ਕਰਦਾ ਹਾਂ।"
Greetings to the people of Mizoram on their Statehood Day. India takes great pride in the vibrant Mizo culture and the contributions of Mizoram to national progress. I pray for the good health and well-being of the people of Mizoram.
— Narendra Modi (@narendramodi) February 20, 2022