ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਤਕਲ ਦਿਵਸ 'ਤੇ ਓਡੀਸ਼ਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉੜੀਆ ਸੱਭਿਆਚਾਰ ਦੀ ਵਿਸ਼ਵ ਪੱਧਰ 'ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ ਅਤੇ ਉੜੀਆ ਲੋਕ ਭਾਰਤ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

"ਉਤਕਲ ਦਿਵਸ ਦੇ ਵਿਸ਼ੇਸ਼ ਮੌਕੇ 'ਤੇ, ਓਡੀਸ਼ਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ। ਓਡੀਸ਼ਾ ਦੇ ਲੋਕ ਭਾਰਤ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ ਅਤੇ ਉੜੀਆ ਸੱਭਿਆਚਾਰ ਦੀ ਵਿਸ਼ਵ ਪੱਧਰ 'ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ। ਮੈਂ ਆਉਣ ਵਾਲੇ ਸਮੇਂ ਵਿੱਚ ਓਡੀਸ਼ਾ ਦੇ ਵਿਕਾਸ ਲਈ ਪ੍ਰਾਰਥਨਾ ਕਰਦਾ ਹਾਂ।"

"ଉତ୍କଳ ଦିବସର ବିଶେଷ ଅବସରରେ ଓଡ଼ିଶାର ଜନସାଧାରଣଙ୍କୁ ହାର୍ଦ୍ଦିକ ଶୁଭେଚ୍ଛା । ଦେଶର ପ୍ରଗତିରେ ଓଡ଼ିଆ ଲୋକମାନେ ଉଲ୍ଲେଖନୀୟ ଯୋଗଦାନ ଦେଉଛନ୍ତି ଏବଂ ଓଡ଼ିଆ ସଂସ୍କୃତି ସମଗ୍ର ବିଶ୍ୱରେ ପ୍ରଶଂସିତ । ଓଡ଼ିଶାର ଉଜ୍ଜ୍ୱଳ ଭବିଷ୍ୟତ କାମନା କରୁଛି ।"

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
UPI hits record with ₹16.73 billion in transactions worth ₹23.25 lakh crore in December 2024

Media Coverage

UPI hits record with ₹16.73 billion in transactions worth ₹23.25 lakh crore in December 2024
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 3 ਜਨਵਰੀ 2025
January 03, 2025

India Continues to Grow with the Modi Government: Increase in Trade, Jobs, and Connectivity