ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਸਥਾਪਨਾ ਦਿਵਸ ਦੇ ਅਵਸਰ ‘ਤੇ ਰਾਜ ਦੀ ਜਨਤਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਅਧਿਆਤਮ, ਗਿਆਨ ਅਤੇ ਸਿੱਖਿਆ ਦੀ ਤਪੋਭੂਮੀ ਉੱਤਰ ਪ੍ਰਦੇਸ਼ ਦੇ ਆਪਣੇ ਸਾਰੇ ਪਰਿਵਾਰਜਨਾਂ ਨੂੰ ਰਾਜ ਦੇ ਸਥਾਪਨਾ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਬੀਤੇ ਸੱਤ ਵਰ੍ਹਿਆਂ ਵਿੱਚ ਪ੍ਰਦੇਸ਼ ਨੇ ਪ੍ਰਗਤੀ ਦੀ ਇੱਕ ਨਵੀਂ ਗਾਥਾ ਲਿਖੀ ਹੈ, ਜਿਸ ਵਿੱਚ ਰਾਜ ਸਰਕਾਰ ਦੇ ਨਾਲ ਜਨਤਾ-ਜਨਾਰਦਨ ਨੇ ਭੀ ਵਧ-ਚੜ੍ਹ ਕੇ ਭਾਗੀਦਾਰੀ ਕੀਤੀ ਹੈ। ਮੈਨੂੰ ਵਿਸ਼ਵਾਸ ਹੈ ਕਿ ਵਿਕਸਿਤ ਭਾਰਤ ਦੀ ਸੰਕਲਪ ਯਾਤਰਾ ਵਿੱਚ ਉੱਤਰ ਪ੍ਰਦੇਸ਼ ਮੋਹਰੀ ਭੂਮਿਕਾ ਨਿਭਾਏਗਾ।”
अध्यात्म, ज्ञान और शिक्षा की तपोभूमि उत्तर प्रदेश के अपने सभी परिवारजनों को राज्य के स्थापना दिवस की अनेकानेक शुभकामनाएं। बीते सात वर्षों में प्रदेश ने प्रगति की एक नई गाथा लिखी है, जिसमें राज्य सरकार के साथ जनता-जनार्दन ने भी बढ़-चढ़कर भागीदारी की है। मुझे विश्वास है कि विकसित…
— Narendra Modi (@narendramodi) January 24, 2024