ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਈ ਦੂਜ ਦੇ ਅਵਸਰ ‘ਤੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਭਾਈ ਦੂਜ ਭਾਈ-ਭੈਣ ਦੇ ਪਵਿੱਤਰ ਰਿਸ਼ਤਿਆਂ ਦਾ ਪ੍ਰਤੀਕ ਪਰਵ ਹੈ। ਦੇਸ਼ ਭਰ ਦੇ ਆਪਣੇ ਪਰਿਵਾਰਜਨਾਂ ਨੂੰ ਇਸ ਪਾਵਨ-ਪੁਨੀਤ ਅਵਸਰ ‘ਤੇ ਮੇਰੀਆਂ ਹਾਰਦਿਕ ਸ਼ੁਭਕਾਮਨਾਵਾਂ।”
भाई दूज भाई-बहन के पवित्र रिश्तों का प्रतीक पर्व है। देशभर के अपने परिवारजनों को इस पावन-पुनीत अवसर पर मेरी हार्दिक शुभकामनाएं।
— Narendra Modi (@narendramodi) November 15, 2023