ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ-ਉਲ-ਅਧਹਾ (ਈਦ-ਉਲ-ਜ਼ੁਹਾ) ਦੇ ਮੌਕੇ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਈਦ ਮੁਬਾਰਕ! ਈਦ-ਉਲ-ਅਧਹਾ (ਈਦ-ਉਲ-ਜ਼ੁਹਾ) ਦੀਆਂ ਵਧਾਈਆਂ। ਇਹ ਪੁਰਬ ਸਾਨੂੰ ਮਾਨਵ ਜਾਤੀ ਦੀ ਭਲਾਈ ਦੇ ਲਈ ਸਮੂਹਿਕ ਕਲਿਆਣ ਅਤੇ ਸਮ੍ਰਿੱਧੀ ਦੀ ਭਾਵਨਾ ਨੂੰ ਅੱਗੇ ਵਧਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਲਈ ਪ੍ਰੇਰਿਤ ਕਰਦਾ ਰਹੇ।"
Eid Mubarak! Greetings on Eid-ul-Adha. May this festival inspire us to work towards furthering the spirit of collective well-being and prosperity for the good of humankind.
— Narendra Modi (@narendramodi) July 10, 2022