ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨਮ ਅਸ਼ਟਮੀ ਦੇ ਪਾਵਨ ਅਵਸਰ ‘ਤੇ ਲੋਕਾਂ (ਦੇਸ਼ਵਾਸੀਆਂ) ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸਾਰੇ ਦੇਸ਼ਵਾਸੀਆਂ ਨੂੰ ਜਨਮ ਅਸ਼ਟਮੀ ਦੇ ਪਾਵਨ-ਪੁਨੀਤ ਅਵਸਰ 'ਤੇ ਹਾਰਦਿਕ ਸ਼ੁਭਕਾਮਨਾਵਾਂ। ਭਗਤੀ ਅਤੇ ਉੱਲਾਸ ਦਾ ਇਹ ਉਤਸਵ ਹਰ ਕਿਸੇ ਦੇ ਜੀਵਨ ਵਿੱਚ ਸੁਖ, ਸਮ੍ਰਿੱਧੀ ਅਤੇ ਸੁਭਾਗ ਲੈ ਕੇ ਆਵੇ। ਜੈ ਸ਼੍ਰੀ ਕ੍ਰਿਸ਼ਨ!"
सभी देशवासियों को जन्माष्टमी के पावन-पुनीत अवसर पर हार्दिक शुभकामनाएं। भक्ति और उल्लास का यह उत्सव हर किसी के जीवन में सुख, समृद्धि और सौभाग्य लेकर आए। जय श्रीकृष्ण!
— Narendra Modi (@narendramodi) August 19, 2022