ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਚਾਇਤਾਂ ਭਾਰਤੀ ਲੋਕਤੰਤਰ ਦਾ ਅਧਾਰ-ਥੰਮ੍ਹ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਆਪ ਸਭ ਨੂੰ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਪੰਚਾਇਤਾਂ ਭਾਰਤੀ ਲੋਕਤੰਤਰ ਦਾ ਅਧਾਰ-ਥੰਮ੍ਹ ਹਨ, ਜਿਨ੍ਹਾਂ ਦੀ ਮਜ਼ਬੂਤੀ ਵਿੱਚ ਹੀ ਨਵੇਂ ਭਾਰਤ ਦੀ ਸਮ੍ਰਿੱਧੀ ਨਿਹਿਤ ਹੈ। ਆਓ, ਆਤਮਨਿਰਭਰ ਭਾਰਤ ਦੇ ਨਿਰਮਾਣ ਵਿੱਚ ਆਪਣੀਆਂ ਪੰਚਾਇਤਾਂ ਨੂੰ ਹੋਰ ਅਧਿਕ ਸਸ਼ਕਤ ਕਰਨ ਦਾ ਸੰਕਲਪ ਲਈਏ।"
आप सभी को राष्ट्रीय पंचायती राज दिवस की ढेरों शुभकामनाएं। पंचायतें भारतीय लोकतंत्र का आधारस्तंभ हैं, जिनकी मजबूती में ही नए भारत की समृद्धि निहित है। आइए, आत्मनिर्भर भारत के निर्माण में अपनी पंचायतों को और अधिक सशक्त करने का संकल्प लें।
— Narendra Modi (@narendramodi) April 24, 2022