ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਨਵ ਸੰਵਤਸਰ ਦੇ ਪਾਵਨ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਾਮਨਾ ਕੀਤੀ ਕਿ ਵਿਕਰਮ ਸੰਵਤ 2079 ਸਭ ਦੇ ਜੀਵਨ ਵਿੱਚ ਨਵਾਂ ਉਤਸ਼ਾਹ ਅਤੇ ਨਵੀਂ ਉਮੰਗ ਲੈ ਕੇ ਆਵੇ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਆਪ ਸਭ ਨੂੰ ਨਵ ਸੰਵਤਸਰ ਦੀਆਂ ਸ਼ੁਭਕਾਮਨਾਵਾਂ। ਵਿਕਰਮ ਸੰਵਤ 2079 ਸਭ ਦੇ ਜੀਵਨ ਵਿੱਚ ਨਵਾਂ ਉਤਸ਼ਾਹ ਤੇ ਨਵੀਂ ਉਮੰਗ ਲੈ ਕੇ ਆਵੇ।”
आप सभी को नव संवत्सर की शुभकामनाएं। विक्रम संवत 2079 सबके जीवन में नया उत्साह और नई उमंग लेकर आए।
— Narendra Modi (@narendramodi) April 2, 2022