ਦੇਵੀ ਸ਼ੈਲਪੁਤਰੀ ਨੂੰ ਪ੍ਰਾਰਥਨਾ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਰਾਤ੍ਰਿਆਂ ਦੇ ਪਾਵਨ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਨਵਰਾਤ੍ਰਿਆਂ ਦੀ ਸ਼ੁਰੂਆਤ ਹੋਣ ‘ਤੇ ਸ਼੍ਰੀ ਮੋਦੀ ਨੇ ਦੇਵੀ ਸ਼ੈਲਪੁਤਰੀ ਨੂੰ ਪ੍ਰਾਰਥਨਾ ਕੀਤੀ ਅਤੇ ਦੇਵੀ ਦੀ ਕਿਰਪਾ ਨਾਲ ਸੁਖ, ਅਰੋਗਤਾ ਅਤੇ ਸੁਭਾਗ ਦੀ ਕਾਮਨਾ ਕੀਤੀ।

ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਸ਼ਕਤੀ ਦੀ ਉਪਾਸਨਾ ਦੇ ਮਹਾਪੁਰਬ ਨਵਰਾਤ੍ਰਿਆਂ ਦੀਆਂ ਆਪ ਸਭ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਆਸਥਾ ਅਤੇ ਵਿਸ਼ਵਾਸ ਦਾ ਇਹ ਪਾਵਨ ਅਵਸਰ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵੇਂ ਉਤਸ਼ਾਹ ਦਾ ਸੰਚਾਰ ਕਰੇ। ਜੈ ਮਾਤਾ ਦੀ!"

"वन्दे वाञ्छितलाभाय चन्द्रार्धकृतशेखराम्‌।

वृषारूढां शूलधरां शैलपुत्रीं यशस्विनीम्‌ ।।

ਦੇਵੀ ਸ਼ੈਲਪੁਤਰੀ ਦੀ ਅਰਾਧਰਨਾ ਦੇ ਨਾਲ ਅੱਜ ਤੋਂ ਨਵਰਾਤ੍ਰਿਆਂ ਦੀ ਸ਼ੁਰੂਆਤ ਹੋ ਰਹੀ ਹੈ। ਮੇਰੀ ਕਾਮਨਾ ਹੈ ਕਿ ਉਨ੍ਹਾਂ ਦੀ ਕਿਰਪਾ ਨਾਲ ਹਰ ਕਿਸੇ ਦਾ ਜੀਵਨ ਸੁਖ, ਸੁਭਾਗ ਅਤੇ ਅਰੋਗਤਾ ਨਾਲ ਭਰਪੂਰ ਹੋਵੇ।"

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India starts exporting Pinaka weapon systems to Armenia

Media Coverage

India starts exporting Pinaka weapon systems to Armenia
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕਾਰਨਰ 25 ਨਵੰਬਰ 2024
November 25, 2024

Sustainable Growth and Technological Excellence: India's Pathway to Global Recognition under PM Modi