ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਆਪਣੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"2023 ਬਹੁਤ ਵਧੀਆ ਰਹੇ! ਇਹ ਉਮੀਦ, ਖੁਸ਼ੀ ਅਤੇ ਬਹੁਤ ਸਾਰੀਆਂ ਸਫ਼ਲਤਾਵਾਂ ਨਾਲ ਭਰਿਆ ਹੋਵੇ। ਸਾਰਿਆਂ ਨੂੰ ਸ਼ਾਨਦਾਰ ਸਿਹਤ ਦੀ ਬਖਸ਼ਿਸ਼ ਹੋਵੇ।"
Have a great 2023! May it be filled with hope, happiness and lots of success. May everyone be blessed with wonderful health.
— Narendra Modi (@narendramodi) January 1, 2023