ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਦਿਵਸ ਅਤੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਸਾਰੇ ਦੇਸ਼ਵਾਸੀਆਂ ਨੂੰ ਭਾਰਤੀ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਦੇ ‘ਪਾਵਨ ਅਵਸਰ ‘ਤੇ ਸੰਵਿਧਾਨ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।
#75YearsOfConstitution”
सभी देशवासियों को भारतीय संविधान की 75वीं वर्षगांठ के पावन अवसर पर संविधान दिवस की बहुत-बहुत शुभकामनाएं।#75YearsOfConstitution pic.twitter.com/pa5MVHO6Cu
— Narendra Modi (@narendramodi) November 26, 2024