ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਜੈਦਸ਼ਮੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:
“ਦੇਸ਼ਵਾਸੀਆਂ ਨੂੰ ਵਿਜੈਦਸ਼ਮੀ ਦੀ ਅਸੀਮ ਸ਼ੁਭਕਾਮਨਾਵਾਂ। ਮਾਂ ਦੁਰਗਾ ਅਤੇ ਪ੍ਰਭੂ ਸ਼੍ਰੀਰਾਮ ਦੇ ਅਸ਼ੀਰਵਾਦ ਨਾਲ ਆਪ ਸਭ ਨੂੰ ਜੀਵਨ ਦੇ ਹਰ ਖੇਤਰ ਵਿੱਚ ਜਿੱਤ ਹਾਸਲ ਹੋਵੇ, ਇਹ ਕਾਮਨਾ ਹੈ।”
देशवासियों को विजयादशमी की असीम शुभकामनाएं। मां दुर्गा और प्रभु श्रीराम के आशीर्वाद से आप सभी को जीवन के हर क्षेत्र में विजय हासिल हो, यही कामना है।
— Narendra Modi (@narendramodi) October 12, 2024