ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਾਲਮੀਕੀ ਜਯੰਤੀ ’ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਮਹਾਰਿਸ਼ੀ ਵਾਲਮੀਕੀ ’ਤੇ ਆਪਣੇ ਵਿਚਾਰਾਂ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਦੇਸ਼ਵਾਸੀਆਂ ਨੂੰ ਵਾਲਮੀਕੀ ਜਯੰਤੀ ਦੀਆਂ ਸ਼ੁਭਕਾਮਨਾਵਾਂ।”
देशवासियों को वाल्मीकि जयंती की शुभकामनाएं। pic.twitter.com/2HAWjcia8B
— Narendra Modi (@narendramodi) October 9, 2022