ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈ-ਸੰਜੀਵਨੀ ਐਪ ’ਤੇ ਬੇਮਿਸਾਲ ਰੂਪ ਨਾਲ 100 ਕਰੋੜ ਟੈਲੀ-ਪਰਾਮਰਸ਼ ਹੋਣ ਦਾ ਸੁਆਗਤ ਕੀਤਾ ਹੈ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁਖ ਮਾਂਡਵੀਆ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“10,00,00,000 ਟੈਲੀ-ਪਰਾਮਰਸ਼ ਇੱਕ ਉਲੇਖਯੋਗ ਕਾਰਨਾਮਾ ਹੈ। ਮੈਂ ਉਨ੍ਹਾਂ ਸਾਰੇ ਡਾਕਟਰਾਂ ਦੀ ਸਰਾਹਨਾ ਕਰਦਾ ਹਾਂ ਜੋ ਭਾਰਤ ਵਿੱਚ ਇੱਕ ਮਜ਼ਬੂਤ ਡਿਜੀਟਲ ਹੈਲਥ ਈਕੋਸਿਸਟਮ ਬਣਾਉਣ ਵਿੱਚ ਮੋਹਰੀ ਹੈ।”
10,00,00,000 tele-consultations is a remarkable feat. I laud all those doctors who are at the forefront of building a strong digital health eco-system in India. https://t.co/jQaXERtLI9
— Narendra Modi (@narendramodi) February 17, 2023