ਰੇਲ ਮੰਤਰਾਲੇ ਨੇ ਟਵੀਟ ਕੀਤਾ ਹੈ ਕਿ ਅਵੰਤੀਪੋਰਾ ਅਤੇ ਕਾਕਾਪੋਰਾ ਦਰਮਿਆਨ ਰਤਨੀਪੋਰਾ ਹਾਲਟ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਆਖਰਕਾਰ ਪੂਰੀ ਹੋ ਗਈ ਹੈ। ਇਹ ਰੇਲ-ਸਟਾਪ, ਪਹੁੰਚਯੋਗ ਆਵਾਜਾਈ ਦੇ ਨਾਲ ਖੇਤਰ ਵਿੱਚ ਗਤੀਸ਼ੀਲਤਾ ਨੂੰ ਅਸਾਨ ਬਣਾ ਦੇਵੇਗਾ।
ਰੇਲ ਮੰਤਰਾਲੇ ਦੇ ਟਵੀਟ ਦਾ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
‘‘ਜੰਮੂ ਅਤੇ ਕਸ਼ਮੀਰ ਵਿੱਚ ਟਰਾਂਸਪੋਰਟ ਕਨੈਕਟੀਵਿਟੀ ਨੂੰ ਮਜ਼ਬੂਤ ਕਰਨ ਦੇ ਲਿਹਾਜ਼ ਨਾਲ ਇਹ ਚੰਗੀ ਖ਼ਬਰ ਹੈ।’’
Good news for deepening connectivity in Jammu and Kashmir. https://t.co/9Nnk22GoJi
— Narendra Modi (@narendramodi) May 11, 2023