ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਰਕਤਦਾਤਾ ਦਿਵਸ ’ਤੇ ਰਕਤਦਾਤਿਆਂ ਅਤੇ ਰਕਤਦਾਨ ਮੁਹਿੰਮ ਦੀ ਸਰਾਹਨਾ ਕੀਤੀ ਹੈ।
ਸਿਹਤ ਮੰਤਰਾਲੇ ਨੇ ਜਾਣਕਾਰੀ ਦਿੱਤੀ ਕਿ ‘ਰਕਤ ਦਿਓ, ਪਲਾਜ਼ਮਾ ਦਿਓ, ਜੀਵਨ ਸਾਂਝਾ ਕਰੋ, ਅਕਸਰ ਸਾਂਝਾ ਕਰੋ” ਸੰਦੇਸ਼ ਦੇ ਪ੍ਰਚਾਰ-ਪ੍ਰਸਾਰ ਦੇ ਨਾਲ ਅੱਜ ਪੂਰੇ ਦੇਸ਼ ਵਿੱਚ ਵਿਸ਼ਵ ਰਕਤਦਾਤਾ ਦਿਵਸ ਬੇਹੱਦ ਉਤਸ਼ਾਹ ਦੇ ਨਾਲ ਮਨਾਇਆ ਗਿਆ।
‘ਰਕਤਦਾਨ ਅੰਮ੍ਰਿਤ ਮਹੋਤਸਵ' ਦੇ ਹਿੱਸੇ ਦੇ ਤੌਰ 'ਤੇ ਵਿਭਿੰਨ ਰਕਤਦਾਨ ਕੈਂਪਾਂ ਵਿੱਚ ਰਕਤਦਾਤਿਆਂ ਦਾ ਸਨਮਾਨ ਵੀ ਕੀਤਾ ਗਿਆ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਮੈਂ ਸਾਰੇ ਰਕਤਦਾਤਿਆਂ ਦੀ ਸਰਾਹਨਾ ਕਰਦਾ ਹਾਂ। ਉਨ੍ਹਾਂ ਦੇ ਇਸ ਪਰਉਪਕਾਰ ਨਾਲ ਅਣਗਿਣਤ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ। ਇਹ ਭਾਰਤ ਦੀ ਸੇਵਾ ਅਤੇ ਕਰੁਣਾ ਨੂੰ ਲੋਕਾਚਾਰ ਦੀ ਵੀ ਪੁਸ਼ਟੀ ਕਰਦਾ ਹੈ।”
I commend all the blood donors. Their act of kindness leads to countless lives being saved. It also reaffirms India's ethos of service and compassion. https://t.co/DrmuCU2rQ7
— Narendra Modi (@narendramodi) June 14, 2023