ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਜਮੇਰ ਸ਼ਰੀਫ ਦਰਗਾਹ ਵਿੱਚ ਖਵਾਜਾ ਮੋਇਨ-ਉਦ-ਦੀਨ ਚਿਸ਼ਤੀ ਦੇ ਉਰਸ ’ਤੇ ਚੜ੍ਹਾਈ ਜਾਣ ਵਾਲੀ ਚਾਦਰ ਸੌਂਪੀ ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਅਜਮੇਰ ਸ਼ਰੀਫ ਦਰਗਾਹ ਵਿੱਚ ਖਵਾਜਾ ਮੋਇਨ-ਉਦ-ਦੀਨ ਚਿਸ਼ਤੀ ਦੇ ਉਰਸ ’ਤੇ ਚੜ੍ਹਾਈ ਜਾਣ ਵਾਲੀ ਚਾਦਰ ਸੌਂਪੀ।”
Handed over the Chadar which would be offered on the Urs of Khwaja Moinuddin Chishti at the Ajmer Sharif Dargah. pic.twitter.com/dlLgPKxDWd
— Narendra Modi (@narendramodi) January 24, 2023