ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐਲਨ ਮਸਕ ਦੇ ਨਾਲ ਰਚਨਾਤਮਕ ਗੱਲਬਾਤ ਕੀਤੀ। ਇਸ ਗੱਲਬਾਤ ਵਿੱਚ ਆਪਸੀ ਹਿਤਾਂ ਦੇ ਕਈ ਮੁੱਦਿਆਂ ‘ਦੇ ਗਹਿਨ ਵਿਚਾਰ-ਵਟਾਂਦਰਾ ਹੋਇਆ। ਇਸ ਵਰ੍ਹੇ ਦੇ ਸ਼ੁਰੂ ਵਿੱਚ ਵਾਸ਼ਿੰਗਟਨ ਡੀਸੀ ਵਿੱਚ ਹੋਈ ਉਨ੍ਹਾਂ ਦੀ ਮੀਟਿੰਗ ਦੌਰਾਨ ਚਰਚਾ ਵਿੱਚ ਸ਼ਾਮਲ ਵਿਸ਼ਿਆਂ ‘ਤੇ ਫਿਰ ਤੋਂ ਗੱਲਬਾਤ ਕੀਤੀ ਗਈ, ਜਿਸ ਵਿੱਚ ਤਕਨੀਕੀ ਉੱਨਤੀ ਲਈ ਸਾਂਝੇ ਦ੍ਰਿਸ਼ਟੀਕੋਣ ਨੂੰ ਰੇਖਾਂਕਿਤ ਕੀਤਾ ਗਿਆ।

ਪ੍ਰਧਾਨ ਮੰਤਰੀ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਟੈਕਨੋਲੋਜੀ ਅਤੇ ਇਨੋਵੇਸ਼ਨ ਦੇ ਖੇਤਰ ਵਿੱਚ ਸਹਿਯੋਗ ਦੀਆਂ ਅਪਾਰ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਇਨ੍ਹਾਂ ਖੇਤਰਾਂ ਵਿੱਚ ਸਾਂਝੇਦਾਰੀ ਨੂੰ ਹੋਰ  ਅੱਗੇ ਵਧਾਉਣ ਲਈ ਭਾਰਤ ਦੀ ਦ੍ਰਿੜ੍ਹ ਪ੍ਰਤੀਬੱਧਤਾ ਦੀ ਮੁੜ ਤੋਂ ਪੁਸ਼ਟੀ ਕੀਤੀ।

ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:

“ਐਲਨ ਮਸਕ ਨਾਲ ਗੱਲਬਾਤ ਵਿੱਚ ਵਿਭਿੰਨ ਮੁੱਦਿਆਂ ‘ਤੇ ਚਰਚਾ ਕੀਤੀ, ਜਿਸ ਵਿੱਚ ਇਸ ਵਰ੍ਹੇ ਦੇ ਸ਼ੁਰੂਆਤ ਵਿੱਚ ਵਾਸ਼ਿੰਗਟਨ ਡੀਸੀ ਵਿੱਚ ਸਾਡੀ ਮੀਟਿੰਗ ਦੌਰਾਨ ਸ਼ਾਮਲ ਕੀਤੇ ਗਏ ਵਿਸ਼ੇ ਵੀ ਸ਼ਾਮਲ ਸਨ। ਅਸੀਂ ਟੈਕਨੋਲੋਜੀ ਅਤੇ ਇਨੋਵੇਸ਼ਨ ਦੇ ਖੇਤਰਾਂ ਵਿੱਚ ਸਹਿਯੋਗ ਦੀਆਂ ਅਪਾਰ ਸੰਭਾਵਨਾਵਾਂ ‘ਤੇ ਚਰਚਾ ਕੀਤੀ। ਭਾਰਤ ਇਨ੍ਹਾਂ ਖੇਤਰਾਂ ਵਿੱਚ ਅਮਰੀਕਾ ਦੇ ਨਾਲ ਆਪਣੀ ਸਾਂਝੇਦਾਰੀ ਨੂੰ ਹੋਰ ਅੱਗੇ ਵਧਾਉਣ ਲਈ ਪ੍ਰਤੀਬੱਧ ਹੈ।”

 

  • DEVENDRA SHAH MODI KA PARIVAR July 16, 2025

    jay shree ram
  • Anup Dutta June 30, 2025

    🙏🙏🙏
  • Virudthan June 27, 2025

    🔴🔴🌹🔴Ohm Muruga 🌺🙏🌹🙏❤Ohm Muruga🌺 🙏🌹🙏❤Ohm Muruga🌺 🙏❤🙏🌹Ohm Muruga 🌹🙏❤🥀🙏🥀🙏🌹🙏🌹🙏🥀🙏❤🥀🌹🥀🙏🌹🥀🙏🌹🙏🌹🙏❤🙏❤🙏🌹🙏🍓🙏🍅🙏
  • Gaurav munday May 24, 2025

    👮👀
  • Himanshu Sahu May 19, 2025

    🙏🙏🙏
  • ram Sagar pandey May 18, 2025

    🌹🙏🏻🌹जय श्रीराम🙏💐🌹🌹🌹🙏🙏🌹🌹जय माँ विन्ध्यवासिनी👏🌹💐ॐनमः शिवाय 🙏🌹🙏जय कामतानाथ की 🙏🌹🙏🌹🌹🙏🙏🌹🌹जय श्रीकृष्णा राधे राधे 🌹🙏🏻🌹🌹🌹🙏🙏🌹🌹🌹🙏🏻🌹जय श्रीराम🙏💐🌹जय माता दी 🚩🙏🙏जय श्रीराम 🙏💐🌹
  • Jitendra Kumar May 16, 2025

    🪷🇮🇳🇮🇳
  • khaniya lal sharma May 16, 2025

    🙏🚩🚩🚩🙏🚩🚩🚩🙏
  • Dr Mukesh Ludanan May 16, 2025

    Jai ho
  • Polamola Anji May 14, 2025

    bjp🔥🔥🔥
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Govt launches 6-year scheme to boost farming in 100 lagging districts

Media Coverage

Govt launches 6-year scheme to boost farming in 100 lagging districts
NM on the go

Nm on the go

Always be the first to hear from the PM. Get the App Now!
...
Lieutenant Governor of Jammu & Kashmir meets Prime Minister
July 17, 2025

The Lieutenant Governor of Jammu & Kashmir, Shri Manoj Sinha met the Prime Minister Shri Narendra Modi today in New Delhi.

The PMO India handle on X wrote:

“Lieutenant Governor of Jammu & Kashmir, Shri @manojsinha_ , met Prime Minister @narendramodi.

@OfficeOfLGJandK”