ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਵਣਜੀਵ ਦਿਵਸ ਦੇ ਅਵਸਰ ‘ਤੇ ਵਿਭਿੰਨ ਜੰਗਲੀ ਜੀਵਾਂ ਦੀ ਸੰਭਾਲ ਦੇ ਲਈ ਦੇਸ਼ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ। ਮਾਈਗੌਵਇੰਡੀਆ (MyGovIndia) ਦੁਆਰਾ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ‘ਤੇ ਕੀਤੀ ਗਈ ਇੱਕ ਪੋਸਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਉਨ੍ਹਾਂ ਨੇ ਕਿਹਾ:

“ਵਣ ਜੀਵਾਂ ਦੀ ਸੰਭਾਲ ਦੇ ਲਈ ਭਾਰਤ ਦੀ ਵਚਨਬੱਧਤਾ ਦੀ ਇੱਕ ਝਲਕ! #WorldWildlifeDay”