ਦੇਸ਼ ਭਰ ਦੇ 15 ਹਵਾਈ ਅੱਡਿਆਂ ਦੇ ਨਵੇਂ ਟਰਮੀਨਲ ਭਵਨਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
ਲਖਨਊ ਅਤੇ ਰਾਂਚੀ ਵਿੱਚ ਲਾਇਟ ਹਾਊਸ ਪ੍ਰੋਜੈਕਟਸ (ਐੱਲਐੱਚਪੀ- LHP) ਦਾ ਉਦਘਾਟਨ ਕੀਤਾ; ਪ੍ਰਧਾਨ ਮੰਤਰੀ ਨੇ ਇਨ੍ਹਾਂ ਦਾ ਜਨਵਰੀ 2021 ਵਿੱਚ ਨੀਂਹ ਪੱਥਰ ਰੱਖਿਆ ਸੀ
ਉੱਤਰ ਪ੍ਰਦੇਸ਼ ਵਿੱਚ 19,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਨਾਲ ਰੇਲ ਅਤੇ ਸੜਕ ਖੇਤਰ ਦੇ ਅਧਾਰਭੂਤ ਇਨਫ੍ਰਾਸਟ੍ਰਕਚਰ ਨੂੰ ਮਜ਼ਬੂਤ ਬਣਾਇਆ ਜਾਵੇਗਾ
ਉੱਤਰ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀਐੱਮਜੀਐੱਸਵਾਈ- PMGSY) ਦੇ ਤਹਿਤ 3700 ਕਰੋੜ ਰੁਪਏ ਤੋਂ ਅਧਿਕ ਦੇ ਲਗਭਗ 744 ਗ੍ਰਾਮੀਣ ਸੜਕ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ
“ਸਾਡੀ ਸਰਕਾਰ ਪੂਰਬੀ ਉੱਤਰ ਪ੍ਰਦੇਸ਼ ਅਤੇ ਦੇਸ਼ ਦੇ ਪਰਿਵਾਰਾਂ ਦੇ ਜੀਵਨ ਨੂੰ ਅਸਾਨ ਬਣਾਉਣ ਦੇ ਲਈ ਦਿਨ-ਰਾਤ ਕੰਮ ਕਰ ਰਹੀ ਹੈ”
“ਪਿਛੜੇ ਇਲਾਕਿਆਂ ਵਿੱਚ ਗਿਣਿਆ ਜਾਣ ਵਾਲਾ ਆਜ਼ਮਗੜ੍ਹ ਅੱਜ ਵਿਕਾਸ ਦੀ ਨਵੀਂ ਗਾਥਾ ਲਿਖ ਰਿਹਾ ਹੈ”
“ਜਿਸ ਤਰ੍ਹਾਂ ਸਾਡੀ ਸਰਕਾਰ ਜਨ ਕਲਿਆਣਕਾਰੀ ਯੋਜਨਾਵਾਂ ਨੂੰ ਮਹਾਨਗਰਾਂ ਤੋਂ ਅੱਗੇ ਛੋਟੇ ਸ਼ਹਿਰਾਂ ਅਤੇ ਪਿੰਡਾਂ ਤੱਕ ਲੈ ਗਈ... ਉਸੇ ਤਰ੍ਹਾਂ ਅਸੀਂ ਆਧੁਨਿਕ ਇਨਫ੍ਰਾਸਟ੍ਰਕਚਰ ਦਾ ਕੰਮ ਭੀ ਛੋਟੇ ਸ਼ਹਿਰਾਂ ਤੱਕ ਲੈ ਜਾ ਰਹੇ ਹਾਂ”
“ਉੱਤਰ ਪ੍ਰਦੇਸ਼ ਰਾਜਨੀਤੀ ਦੇ ਨਾਲ-ਨਾਲ ਦੇਸ਼ ਦੇ ਵਿਕਾਸ ਦੀ ਦਿਸ਼ਾ ਭੀ ਨਿਰਧਾਰਿਤ ਕਰਦਾ ਹੈ”
“ਡਬਲ ਇੰਜਣ ਸਰਕਾਰ ਨਾਲ ਉੱਤਰ ਪ੍ਰਦੇਸ਼ ਦੀ ਤਸਵੀਰ ਅ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ  ਵਿੱਚ ਇੱਕ ਸਮਾਗਮ ਵਿੱਚ 34,000 ਕਰੋੜ ਰੁਪਏ ਤੋਂ ਅਧਿਕ ਦੀਆ ਕਈ ਵਿਕਾਸ ਪਹਿਲਾਂ ਦਾ ਉਦਘਾਟਨ ਕੀਤਾ, ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ।

 

ਇਸ ਅਵਸਰ ’ਤੇ ਬੋਲਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਤਰ੍ਹਾਂ ਦੇ ਪ੍ਰੋਗਰਾਮ ਦਿੱਲੀ ਦੇ ਸਥਾਨ ’ਤੇ ਆਜ਼ਮਗੜ੍ਹ  ਜਿਹੇ ਸਥਾਨਾਂ ’ਤੇ ਹੋਣ ਦੀ ਦਿਸ਼ਾ ਵਿੱਚ ਆਏ ਪਰਿਵਰਤਨ ਦਾ ਉਲੇਖ ਕੀਤਾ। ਉਨ੍ਹਾਂ ਨੇ ਕਿਹਾ, “ਪਿਛੜੇ ਇਲਾਕਿਆਂ ਵਿੱਚ ਗਿਣਿਆ ਜਾਣ ਵਾਲਾ ਆਜ਼ਮਗੜ੍ਹ  ਅੱਜ ਵਿਕਾਸ ਦੀ ਨਵੀਂ ਗਾਥਾ ਲਿਖ ਰਿਹਾ ਹੈ।” ਅੱਜ ਆਜ਼ਮਗੜ੍ਹ  ਤੋਂ 34,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਂ ਨੀਂਹ ਪੱਥਰ ਰੱਖਿਆ ਗਿਆ।

ਪ੍ਰਧਾਨ ਮੰਤਰੀ ਨੇ ਦੇਸ਼ਭਰ ਵਿੱਚ 9800 ਕਰੋੜ ਰੁਪਏ ਤੋਂ ਅਧਿਕ ਦੇ 15 ਹਵਾਈ ਅੱਡਾ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਪੁਣੇ, ਕੋਲਹਾਪੁਰ, ਗਵਾਲੀਅਰ, ਜਬਲਪੁਰ, ਦਿੱਲੀ, ਲਖਨਊ, ਅਲੀਗੜ੍ਹ, ਆਜ਼ਮਗੜ੍ਹ , ਚਿੱਤਰਕੂਟ, ਮੁਰਾਦਾਬਾਦ, ਸ਼੍ਰਾਵਸਤੀ ਤੇ ਆਦਮਪੁਰ ਹਵਾਈ ਅੱਡਿਆਂ ਦੇ 12 ਨਵੇਂ ਟਰਮੀਨਲ ਭਵਨਾਂ (12 new Terminal Buildings of Pune, Kolhapur, Gwalior, Jabalpur, Delhi, Lucknow, Aligarh, Azamgarh, Chitrakoot, Moradabad, Shravasti and Adampur Airports) ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਕਡੱਪਾ, ਹੁਬਲੀ ਅਤੇ ਬੇਲਗਾਵੀ ਹਵਾਈ ਅੱਡਿਆਂ (Kadapa, Hubballi and Belagavi Airports) ਦੇ ਤਿੰਨ ਨਵੇਂ ਟਰਮੀਨਲ ਭਵਨਾਂ ਦਾ ਨੀਂਹ ਪੱਥਰ ਰੱਖਿਆ। ਹਵਾਈ ਅੱਡਿਆਂ ਦੇ ਨਿਰਮਾਣ ਕਾਰਜ ਪੂਰਾ ਹੋਣ ਦੀ ਗਤੀ ਨੂੰ ਸਪਸ਼ਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਗਵਾਲੀਅਰ ਟਰਮੀਨਲ ਕੇਵਲ 16 ਮਹੀਨਿਆਂ ਵਿੱਚ ਪੂਰਾ ਹੋ ਗਿਆ। ਉਨ੍ਹਾਂ ਨੇ ਕਿਹਾ, “ਇਹ ਪਹਿਲ ਦੇਸ਼ ਦੇ ਆਮ ਨਾਗਰਿਕਾਂ ਦੇ ਲਈ ਹਵਾਈ ਯਾਤਰਾ ਨੂੰ ਅਸਾਨ ਅਤੇ ਸੁਲਭ ਬਣਾਵੇਗੀ।” ਪ੍ਰਧਾਨ ਮੰਤਰੀ ਨੇ ਇਸ ਬਾਤ ’ਤੇ ਬਲ ਦਿੱਤਾ ਕਿ ਐਲਾਨੇ ਪ੍ਰੋਜੈਕਟਾਂ ਨੂੰ ਸਮੇਂ ’ਤੇ ਪੂਰਾ ਕਰਨ ਦਾ ਸਰਕਾਰ ਦਾ ਰਿਕਾਰਡ ਇਨ੍ਹਾਂ ਪ੍ਰੋਜੈਕਟਾਂ ਦੇ ਚੁਣਾਵੀ ਹੱਥ ਕੰਡੇ ਹੋਣੇ ਦੇ ਆਰੋਪ ਨੂੰ ਖਾਰਜ ਕਰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਲੋਕ ਦੇਖ ਰਹੇ ਹਨ ਕਿ ਮੋਦੀ ਅਲੱਗ ਮਿੱਟੀ ਤੋਂ ਬਣੇ ਹਨ, ਮੈਂ ਇੱਕ ਵਿਕਸਿਤ ਭਾਰਤ (Viksit Bharat) ਬਣਾਉਣ ਦੇ ਲਈ ਲਗਾਤਾਰ ਕੰਮ ਕਰ ਰਿਹਾ ਹਾਂ।”

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ, ਰਾਸ਼ਟਰੀ ਰਾਜਮਾਰਗ ਅਤੇ ਰੇਲਵੇ ਇਨਫ੍ਰਾਸਟ੍ਰਕਚਰ ਦੇ ਨਾਲ-ਨਾਲ ਸਿੱਖਿਆ, ਜਲ ਅਤੇ ਵਾਤਾਵਰਣ ਨਾਲ ਜੁੜੇ ਪ੍ਰੋਜੈਕਟਾਂ ਨੂੰ ਅੱਜ ਨਵੀਂ ਗਤੀ ਮਿਲੀ ਹੈ। ਪ੍ਰਧਾਨ ਮੰਤਰੀ ਨੇ ਆਜ਼ਮਗੜ੍ਹ  ਦੇ ਲੋਕਾਂ ਨੂੰ ਇੱਕ ਨਵੀਂ ਗਰੰਟੀ ਦਿੰਦੇ ਹੋਏ, ਕਿਹਾ ਕਿ ‘ਆਜ਼ਮਗੜ੍ਹ , ਆਜਨਮ ‘ਵਿਕਾਸ ਕਾ ਗੜ੍ਹ’(‘Aajanm’ a ‘Vikas ka Garh’-bastion of development forever) ਰਹੇਗਾ। ਸਥਾਨਕ ਬੋਲੀ ਵਿੱਚ ਬੋਲਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ, ਹਸਤਪਾਲ ਅਤੇ ਮੈਡੀਕਲ ਕਾਲਜ ਦੇ ਨਾਲ, ਆਜ਼ਮਗੜ੍ਹ  ਹੁਣ ਗੁਆਂਢੀ ਬੜੇ ਸ਼ਹਿਰਾਂ ’ਤੇ ਨਿਰਭਰ ਨਹੀਂ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 10 ਵਰ੍ਹਿਆਂ ਵਿੱਚ ਇਸ ਖੇਤਰ ਵਿੱਚ ਤੁਸ਼ਟੀਕਰਣ ਅਤੇ ਵੰਸ਼ਵਾਦ ਦੀ ਰਾਜਨੀਤੀ ਦੀ ਜਗ੍ਹਾ ਵਿਕਾਸ ਦੀ ਰਾਜਨੀਤੀ ਦੇਖਣ ਨੂੰ ਮਿਲ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਹੇਠ ਇਸ ਪ੍ਰਵਿਰਤੀ ਨੂੰ ਨਵੀਂ ਗਤੀ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਅਲੀਗੜ੍ਹ, ਮੁਰਾਦਾਬਾਦ, ਆਜ਼ਮਗੜ੍ਹ , ਸ਼੍ਰਾਵਸਤੀ(Aligarh, Moradabad,  Azamgarh, Shravasti) ਜਿਹੇ ਸ਼ਹਿਰਾਂ ਨੂੰ ਉੱਤਰ ਪ੍ਰਦੇਸ਼ ਦੇ ਪਿਛੜੇ ਖੇਤਰਾਂ ਦੇ ਰੂਪ ਵਿੱਚ ਨਜਰਅੰਦਾਜ਼ ਕੀਤਾ ਗਿਆ ਸੀ, ਅੱਜ ਉਨ੍ਹਾਂ ਦੇ ਤੇਜ਼ੀ ਨਾਲ ਸਮੁੱਚੇ ਵਿਕਾਸ ਦੇ ਕਾਰਨ ਹਵਾਈ ਕਨੈਕਟਿਵਿਟੀ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਲਿਆਣਕਾਰੀ ਯੋਜਨਾਵਾਂ ਦੀ ਤਰ੍ਹਾਂ, ਆਧੁਨਿਕ ਇਨਫ੍ਰਾਸਟ੍ਰਕਚਰ ਮੈਟਰੋ ਸ਼ਹਿਰਾਂ ਤੋਂ ਅੱਗੇ ਛੋਟੇ ਸ਼ਹਿਰਾਂ ਅਤੇ ਪਿੰਡਾਂ ਤੱਕ ਵਧ ਰਿਹਾ ਹੈ। “ਛੋਟੇ ਸ਼ਹਿਰਾਂ ਨੂੰ ਹਵਾਈ ਅੱਡਿਆਂ ਅਤੇ ਅੱਛੇ ਰਾਜਮਾਰਗਾਂ ‘ਤੇ ਬੜੇ ਮੈਟਰੋ ਸ਼ਹਿਰਾਂ ਦੇ ਸਮਾਨ ਅਧਿਕਾਰ ਹੈ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਟੀਅਰ 2 ਤੇ ਟੀਅਰ 3 ਸ਼ਹਿਰਾਂ ਦੀ ਸਮਰੱਥਾ ਵਧਾ ਰਹੇ ਹਾਂ ਤਾਕਿ ਸ਼ਹਿਰੀਕਰਣ ਨਿਰਵਿਘਨ ਰੂਪ ਨਾਲ ਜਾਰੀ ਰਹੇ।

 

ਪ੍ਰਧਾਨ ਮੰਤਰੀ ਮੋਦੀ ਨੇ ਖੇਤਰ ਵਿੱਚ ਕਨੈਕਟਿਵਿਟੀ ਅਤੇ ਇਨਫ੍ਰਾਸਟ੍ਰਕਚਰ ਦੇ ਵਿਕਾਸ ਦੇ ਮਹੱਤਵ ‘ਤੇ ਬਲ ਦਿੱਤਾ। ਉਨ੍ਹਾਂ ਨੇ ਕਈ ਰੇਲਵੇ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹਾਂ ਦਾ ਉਲੇਖ ਕੀਤਾ, ਜਿਨ੍ਹਾਂ ਵਿੱਚ ਸੀਤਾਪੁਰ, ਸ਼ਾਹਜਹਾਂਪੁਰ, ਗ਼ਾਜ਼ੀਪੁਰ ਅਤੇ ਪ੍ਰਯਾਗਰਾਜ (Sitapur, Shahjahanpur, Gazipur, and Prayagraj) ਜਿਹੇ ਜ਼ਿਲ੍ਹਿਆਂ ਨੂੰ ਜੋੜਨ ਵਾਲੇ ਪ੍ਰੋਜੈਕਟ ਭੀ ਸ਼ਾਮਲ ਹਨ। ਆਜ਼ਮਗੜ੍ਹ , ਮਊ ਅਤੇ ਬਲੀਆ (Azamgarh, Mau and Balia) ਨੂੰ ਕਈ ਰੇਲ ਪ੍ਰੋਜੈਕਟਾਂ ਦੀ ਸੁਗਾਤ ਮਿਲੀ। ਉਨ੍ਹਾਂ ਨੇ ਰੇਲਵੇ ਪ੍ਰੋਜੈਕਟਾਂ ਦੇ ਅਤਿਰਿਕਤ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (Pradhan Mantri Gram Sadak Yojana) ਦੇ ਜ਼ਰੀਏ ਗ੍ਰਾਮੀਣ ਇਨਫ੍ਰਾਸਟ੍ਰਕਚਰ ਦੇ ਵਿਕਾਸ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਕਿਹਾ, “ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (Pradhan Mantri Gram Sadak Yojana) ਦੇ ਤਹਿਤ 5,000 ਕਿਲੋਮੀਟਰ ਤੋਂ ਅਧਿਕ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ, ਇਸ ਦਾ ਲਕਸ਼ ਪੂਰਬੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਅਤੇ ਨੌਜਵਾਨਾਂ ਦੇ ਲਈ ਕਨੈਕਟਿਵਿਟੀ ਵਿੱਚ ਸੁਧਾਰ ਕਰਨਾ ਹੈ।”

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਉਪਜ ਦੇ ਲਈ ਉਚਿਤ ਮੁੱਲ ਸੁਨਿਸ਼ਚਿਤ ਕਰਨ ‘ਤੇ ਸਰਕਾਰ ਪੂਰੀ ਤਰ੍ਹਾਂ ਧਿਆਨ ਦੇ ਰਹੀ ਹੈ। ਉਨ੍ਹਾਂ ਨੇ ਗੰਨਾ ਸਹਿਤ ਵਿਭਿੰਨ ਫਸਲਾਂ ਦੇ ਲਈ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ- MSP) ਵਿੱਚ ਉਚਿਤ ਵਾਧੇ ਬਾਰੇ ਕਿਹਾ, “ਅੱਜ ਗੰਨਾ ਕਿਸਾਨਾਂ ਦੇ ਲਈ ਐੱਮਐੱਸਪੀ (MSP) ਵਿੱਚ 8 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ, ਜੋ 340 ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚ ਗਿਆ ਹੈ।”

 

 

ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਗੰਨਾ ਕਿਸਾਨਾਂ ਦੇ ਸਾਹਮਣੇ ਆਉਣ ਵਾਲੇ ਲੰਬੇ  ਸਮੇਂ ਤੋਂ ਚਲੀਆਂ ਆ ਰਹੀਆਂ ਚੁਣੌਤੀਆਂ ਬਾਰੇ ਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਸਰਕਾਰ ਦੇ ਪ੍ਰਯਾਸਾਂ ‘ਤੇ ਬਲ ਦਿੱਤਾ। ਉਨ੍ਹਾਂ ਨੇ ਕਿਹਾ, “ਸਾਡੀ ਸਰਕਾਰ ਨੇ ਗੰਨਾ ਕਿਸਾਨਾਂ ਦੇ ਹਜ਼ਾਰਾਂ ਕਰੋੜ ਰੁਪਏ ਦੇ ਲੰਬਿਤ ਬਕਾਏ ਦਾ ਨਿਪਟਾਨ ਕੀਤਾ ਹੈ, ਉਨ੍ਹਾਂ ਨੇ ਸਮੇਂ ‘ਤੇ ਅਤੇ ਉਚਿਤ ਭੁਗਤਾਨ ਪ੍ਰਦਾਨ ਕੀਤਾ ਹੈ।’’ ਉਨ੍ਹਾਂ ਨੇ ਬਾਇਓਗੈਸ ਅਤੇ ਈਥੇਨੌਲ ਵਿੱਚ ਪਹਿਲ ਨਾਲ ਆਏ ਬਦਲਾਅ ਬਾਰੇ ਵਿਸਤਾਰ ਨਾਲ ਦੱਸਿਆ। ਪੀਐੱਮ ਕਿਸਾਨ ਸਨਮਾਨ ਨਿਧੀ (PM Kisan Samman Nidhi) ਬਾਰੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਜ਼ਮਗੜ੍ਹ  ਵਿੱਚ ਹੀ 8 ਲੱਖ ਕਿਸਾਨਾਂ ਨੂੰ ਇਸ ਯੋਜਨਾ ਦੇ ਤਹਿਤ 2,000  ਕਰੋੜ ਰੁਪਏ ਮਿਲੇ ਹਨ।

ਸਰਕਾਰੀ ਪਹਿਲਾਂ ਦੇ ਪਰਿਵਤਰਨਕਾਰੀ ਪ੍ਰਭਾਵ ‘ਤੇ ਪ੍ਰਕਾਸ਼ ਪਾਉਂਦੇ ਹੋਏ,  ਪ੍ਰਧਾਨ ਮੰਤਰੀ ਨੇ ਤੇਜ਼ੀ ਨਾਲ ਵਿਕਾਸ ਹਾਸਲ ਕਰਨ ਦੇ ਲਈ ਇਮਾਨਦਾਰ ਸ਼ਾਸਨ ਦੀ ਜ਼ਰੂਰਤ ‘ਤੇ ਬਲ ਦਿੱਤਾ। ਉਨ੍ਹਾਂ ਨੇ ਕਿਹਾ, “ਅਭੂਤਪੂਰਵ ਵਿਕਾਸ ਪ੍ਰਾਪਤ ਕਰਨ ਦੇ ਲਈ ਸ਼ਾਸਨ ਦਾ ਇਮਾਨਦਾਰ ਹੋਣਾ ਜ਼ਰੂਰੀ ਹੈ। ਸਾਡੀ ਸਰਕਾਰ ਭ੍ਰਿਸ਼ਟਾਚਾਰ ਨੂੰ ਸਮਾਪਤ ਕਰਨ ਅਤੇ ਪਾਰਦਰਸ਼ੀ ਸ਼ਾਸਨ ਸੁਨਿਸ਼ਚਿਤ ਕਰਨ ਦੇ ਲਈ ਪ੍ਰਤੀਬੱਧ ਹੈ।”

ਪ੍ਰਧਾਨ ਮੰਤਰੀ ਨੇ ਪੂਰਬੀ ਉੱਤਰ ਪ੍ਰਦੇਸ਼ ਦੇ ਲਈ ਸਰਕਾਰ ਦੀਆਂ ਪਹਿਲਾਂ ਦੀ ਪਰਿਵਤਨਕਾਰੀ ਸਮਰੱਥਾ ‘ਤੇ ਵਿਸ਼ਵਾਸ ਵਿਅਕਤ ਕੀਤਾ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਸੁਹੇਲਦੇਵ ਰਾਜਕੀਯ ਵਿਸ਼ਵਵਿਦਯਾਲਯ (Maharaja Suheldev Rajkiya Vishwavidyalaya) ਦੀ ਸਥਾਪਨਾ ਅਤੇ ਹੋਰ ਪਹਿਲਾਂ ਨੌਜਵਾਨਾਂ ਨੂੰ ਸਸ਼ਕਤ ਬਣਾਉਣਗੀਆਂ ਅਤੇ ਖੇਤਰ ਦੇ ਵਿੱਦਿਅਕ ਪਰਿਦ੍ਰਿਸ਼ (educational landscape) ਨੂੰ ਪਰਿਵਰਤਿਤ ਕਰ ਦੇਣਗੀਆਂ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰ ਦੀ ਰਾਜਨੀਤੀ ਅਤੇ ਵਿਕਾਸ ਨੂੰ ਆਕਾਰ ਦੇਣ ਵਿੱਚ ਉੱਤਰ ਪ੍ਰਦੇਸ਼ ਦੀ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਦੀ ਪ੍ਰਗਤੀ ਦੇਸ਼ ਦੇ ਵਿਕਾਸ ਪਥ ਦੇ ਨਾਲ ਕਿਵੇਂ ਸੰਰੇਖਿਤ ਹੁੰਦੀ ਹੈ, ਉੱਤਰ ਪ੍ਰਦੇਸ਼ ਇਸ ਦੀ ਉਦਾਹਰਣ ਹੈ। ਪ੍ਰਧਾਨ ਮੰਤਰੀ ਨੇ ਡਬਲ ਇੰਜਣ ਸਰਕਾਰ ਦੇ ਤਹਿਤ ਕੇਂਦਰੀ ਯੋਜਨਾਵਾਂ ਦੇ ਮਿਸਾਲੀ ਲਾਗੂਕਰਨ ਅਤੇ ਇਸ ਸਬੰਧ ਵਿੱਚ ਰਾਜ ਨੂੰ ਸਿਖਰਲਾ ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਸਥਾਨ ਦੇਣ ਦੇ ਲਈ ਉੱਤਰ ਪ੍ਰਦੇਸ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪਿਛਲੇ ਵਰ੍ਹਿਆਂ ਵਿੱਚ ਉੱਤਰ ਪ੍ਰਦੇਸ਼ ਵਿੱਚ ਕੀਤੇ ਗਏ ਮਹੱਤਵਪੂਰਨ ਨਿਵੇਸ਼ ਦਾ ਉਲੇਖ ਕੀਤਾ, ਜਿਸ ਵਿੱਚ ਅਧਾਰਭੂਤ ਅਵਸੰਰਚਨਾ ਦਾ ਵਿਕਾਸ ਅਤੇ ਨੌਜਵਾਨਾਂ ਦੇ ਲਈ ਕਈ ਨਵੀਨ ਅਵਸਰਾਂ ਨੂੰ ਉਪਲਬਧ ਕਰਵਾਉਣਾ ਪ੍ਰਮੁੱਖ ਰਿਹਾ।

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਵਿੱਚ ਕੀਤੀ ਵਿਕਾਸ ਗਾਥਾ (UP's rising profile) ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਨਿਵੇਸ਼ ਦਾ ਰਿਕਰਾਡ ਪੱਧਰ, ਗ੍ਰਾਊਂਡ-ਬ੍ਰੇਕਿੰਗ ਸਮਾਰੋਹਾਂ ਅਤੇ ਐਕਸਪ੍ਰੈੱਸਵੇ ਨੈੱਟਵਰਕ ਅਤੇ ਰਾਜਮਾਰਗਾਂ ਦਾ ਵਿਸਤਾਰ ਇਸ ਦੇ ਵਿਕਾਸ ਦੀ ਕਹਾਣੀ ਕਹਿੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਰਾਜ ਵਿੱਚ ਕਾਨੂੰਨ ਅਤੇ ਵਿਵਸਥਾ ਵਿੱਚ ਸੁਧਾਰ ‘ਤੇ ਵਿਸ਼ੇਸ਼  ਬਲ ਦਿੱਤਾ ਗਿਆ ਹੈ, ਇਸ ਦੀ ਉਦਾਹਰਣ ਅਯੁੱਧਿਆ ਵਿੱਚ ਇਤਿਹਾਸਿਕ ਰਾਮ ਮੰਦਿਰ ਦੇ ਨਿਰਮਾਣ ਦਾ ਸੰਪੰਨ ਹੋਣਾ ਹੈ।

 

ਪਿਛੋਕੜ

ਸਿਵਲ ਏਵੀਏਸ਼ਨ ਸੈਕਟਰ ਨੂੰ ਹੁਲਾਰਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ 9800 ਕਰੋੜ ਰੁਪਏ ਤੋਂ ਅਧਿਕ ਦੇ 15 ਹਵਾਈ ਅੱਡਾ ਪ੍ਰੋਜੈਕਟਾਂ ਦਾ ਉਦਘਾਟਨ  ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਪੁਣੇ, ਕੋਲਹਾਪੁਰ, ਗਵਾਲੀਅਰ, ਜਬਲਪੁਰ, ਦਿੱਲੀ, ਲਖਨਊ, ਅਲੀਗੜ੍ਹ, ਆਜ਼ਮਗੜ੍ਹ , ਚਿੱਤਰਕੂਟ, ਮੁਰਾਦਾਬਾਦ, ਸ਼੍ਰਾਵਸਤੀ  ਅਤੇ ਆਦਮਪੁਰ ਹਵਾਈ ਅੱਡਿਆਂ ਦੇ 12 ਨਵੇਂ ਟਰਮੀਨਲ ਭਵਨਾਂ (12 new Terminal Buildings of Pune, Kolhapur, Gwalior, Jabalpur, Delhi, Lucknow, Aligarh, Azamgarh, Chitrakoot, Moradabad, Shravasti and Adampur Airports) ਦਾ ਉਦਾਘਟਨ ਕਰਨਗੇ। ਪ੍ਰਧਾਨ ਮੰਤਰੀ ਨੇ ਕਡੱਪਾ, ਹੁਬਲੀ ਅਤੇ ਬੇਲਗਾਵੀ ਹਵਾਈ ਅੱਡਿਆਂ (Kadapa, Hubballi and Belagavi Airports) ਦੇ ਤਿੰਨ ਨਵੇਂ ਟਰਮੀਨਲ ਭਵਨਾਂ ਦਾ ਨੀਂਹ ਪੱਥਰ ਰੱਖਿਆ।

 

12 ਨਵੇਂ ਟਰਮੀਨਲ ਭਵਨਾਂ ਦੀ ਸੰਯੁਕਤ ਸਮਰੱਥਾ ਸਲਾਨਾ 620 ਲੱਖ ਯਾਤਰੀਆਂ ਨੂੰ ਸੇਵਾ ਪ੍ਰਦਾਨ ਕਰਨ ਦੀ ਹੋਵੇਗੀ। ਜਿਨ੍ਹਾਂ ਤਿੰਨ ਟਰਮੀਨਲ ਭਵਨਾਂ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ, ਉਨ੍ਹਾਂ ਦੇ ਪੂਰਾ ਹੋਣ ਦੇ ਬਾਅਦ ਇਨ੍ਹਾਂ ਹਵਾਈ ਅੱਡਿਆਂ ਦੀ ਸੰਯੁਕਤ ਯਾਤਰੀ ਪ੍ਰਬੰਧਨ ਸਮਰੱਥਾ ਵਧ ਕੇ 95 ਲੱਖ ਯਾਤਰੀ ਪ੍ਰਤੀ ਸਾਲ ਹੋ ਜਾਵੇਗੀ। ਇਨ੍ਹਾਂ ਟਰਮੀਨਲ ਭਵਨਾਂ ਵਿੱਚ ਅਤਿਆਧੁਨਿਕ ਯਾਤਰੀ ਸੁਵਿਧਾਵਾਂ ਹਨ ਅਤੇ ਇਹ ਡਬਲ ਇੰਸੁਲੇਟਿਡ ਰੂਫਿੰਗ ਸਿਸਟਮ, ਊਰਜਾ ਬੱਚਤ ਦੇ ਲਈ ਕੈਨੋਪੀ ਦਾ ਪ੍ਰਾਵਧਾਨ, ਐੱਲਈਡੀ ਲਾਇਟਿੰਗ (Double Insulated Roofing System, Provision of Canopies for energy saving, LED Lighting) ਆਦਿ ਜਿਹੀਆਂ ਵਿਭਿੰਨ ਸੁਵਿਧਾਵਾਂ ਨਾਲ ਭੀ ਲੈਸ ਹਨ। ਇਨ੍ਹਾਂ ਹਵਾਈ ਅੱਡਿਆਂ ਦੇ ਡਿਜ਼ਾਈਨ, ਉਸ ਰਾਜ ਅਤੇ ਸ਼ਹਿਰ ਦੀਆਂ ਵਿਰਾਸਤ ਸੰਰਚਨਾਵਾਂ ਤੋਂ ਪ੍ਰਭਾਵਿਤ ਹਨ ਸਥਾਨਕ ਸੰਸਕ੍ਰਿਤੀ ਅਤੇ ਖੇਤਰ ਦੀ ਵਿਰਾਸਤ ਨੂੰ ਦਰਸਾਉਂਦੇ ਹਨ।

 

ਪ੍ਰਧਾਨ ਮੰਤਰੀ ਨੇ ਪ੍ਰਮੁੱਖ ਕੇਂਦਰੀ ਖੇਤਰਾਂ ਵਿੱਚੋਂ ਇੱਕ ਸਭ ਦੇ ਲਈ ਆਵਾਸ ਉਪਲਬਧ ਕਰਵਾਉਣਾ ਰਿਹਾ ਹੈ। ਇਸ ਦ੍ਰਿਸ਼ਟੀਕੋਣ ਤੋਂ ਪ੍ਰੇਰਿਤ ਹੋ ਕੇ ਇਸ ਨੂੰ ਪ੍ਰਾਪਤ ਕਰਨ ਦਾ ਇੱਕ ਅਭਿਨਵ ਸਾਧਨ ਲਾਇਟ ਹਾਊਸ ਪ੍ਰੋਜੈਕਟ ਦੀ ਸੰਕਲਪਨਾ ਹੈ। ਪ੍ਰਧਾਨ ਮੰਤਰੀ ਨੇ ਲਖਨਊ ਅਤੇ ਰਾਂਚੀ ਵਿੱਚ ਲਾਇਟ ਹਾਊਸ ਪ੍ਰੋਜੈਕਟ(Light House Project) (ਐੱਲਐੱਚਪੀ-LHP) ਦਾ ਉਦਘਾਟਨ ਕੀਤਾ ਜਿਸ ਦੇ ਤਹਿਤ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਾਲ 2000 ਤੋਂ ਅਧਿਕ ਕਿਫਾਇਤੀ ਫਲੈਟ ਬਣਾਏ ਗਏ ਹਨ। ਇਸ ਪ੍ਰੋਜੈਕਟ ਵਿੱਚ ਨਵੀਨ ਨਿਰਮਾਣ ਤਕਨੀਕ ਅਪਣਾਈ ਗਈ ਹੈ ਜੋ ਇੱਥੇ ਰਹਿਣ ਵਾਲੇ ਪਰਿਵਾਰਾਂ ਨੂੰ ਟਿਕਾਊ ਅਤੇ ਵਿਹੰਗਮ ਅਨੁਭਵ ਪ੍ਰਦਾਨ ਕਰੇਗੀ। ਇਸ ਤੋਂ ਪਹਿਲੇ ਪ੍ਰਧਾਨ ਮੰਤਰੀ ਚੇਨਈ, ਰਾਜਕੋਟ ਅਤੇ ਇੰਦੌਰ ਵਿੱਚ ਭੀ ਅਜਿਹੇ ਹੀ ਲਾਇਟ ਹਾਊਸ ਪ੍ਰੋਜੈਕਟਾਂ ਦਾ ਉਦਘਾਟਨ ਕਰ ਚੁੱਕੇ ਹਨ। ਇਨ੍ਹਾਂ ਐੱਲਐੱਚਪੀਜ਼ (these LHPs) ਦਾ ਨੀਂਹ ਪੱਥਰ 1 ਜਨਵਰੀ 2021 ਨੂੰ ਪ੍ਰਧਾਨ ਮੰਤਰੀ ਦੁਆਰਾ ਰੱਖਿਆ ਗਿਆ ਸੀ।

ਰਾਂਚੀ ਐੱਲਐੱਚਪੀ(Ranchi LHP) ਦੇ ਲਈ ਜਰਮਨੀ ਦੀ ਪ੍ਰੀਕਾਸਟ ਕੰਕ੍ਰੀਟ ਕੰਸਟ੍ਰਕਸ਼ਨ ਸਿਸਟਮ-3ਡੀ ਵੌਲਿਊਮੀਟ੍ਰਿਕ ਟੈਕਨੋਲੋਜੀ(Germany's Precast Concrete Construction System - 3D Volumetric technology) ਨੂੰ ਅਪਣਾਇਆ ਗਿਆ ਹੈ। ਐੱਲਐੱਚਪੀ ਰਾਂਚੀ ਦੀ ਇੱਕ ਅਨੂਠੀ ਵਿਸ਼ੇਸ਼ਤਾ ਇਹ ਹੈ ਕਿ ਹਰੇਕ ਕਮਰੇ ਨੂੰ ਅਲੱਗ ਤੋਂ ਬਣਾਇਆ ਗਿਆ ਹੈ ਅਤੇ ਫਿਰ ਪੂਰੀ ਸੰਰਚਨਾ ਨੂੰ ਲੇਗੋ ਬਲਾਕ ਖਿਡੌਣਿਆਂ ਦੀ ਤਰ੍ਹਾਂ ਜੋੜਿਆ ਗਿਆ ਹੈ। ਐੱਲਐੱਚਪੀ ਲਖਨਊ (LHP Lucknow) ਦਾ ਨਿਰਮਾਣ ਪ੍ਰੀ-ਇੰਜੀਨੀਅਰਡ ਸਟੀਲ ਸਟ੍ਰਕਚਰਲ ਸਿਸਟਮ ਦੇ ਨਾਲ ਕੈਨੇਡਾ ਦੇ ਸਟੇ ਇਨ ਪਲੈਸ ਪੀਵੀਸੀ ਫਾਰਮਵਰਕ (Canada's Stay In Place PVC Formwork with Pre-Engineered Steel Structural System) ਦਾ ਉਪਯੋਗ ਕਰਕੇ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਵਿੱਚ ਲਗਭਗ 11,500 ਕਰੋੜ ਰੁਪਏ ਦੇ ਕਈ ਸੜਕ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸੜਕ ਪ੍ਰੋਜੈਕਟਾਂ ਨਾਲ ਕਨੈਕਟਿਵਿਟੀ ਵਿੱਚ ਸੁਧਾਰ ਹੋਵੇਗਾ, ਟ੍ਰੈਫਿਕ ਦੀ ਭੀੜ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ ਅਤੇ ਖੇਤਰ ਵਿੱਚ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ।

 

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਵਿੱਚ 19,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਸੜਕ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਰਾਸ਼ਟਰ ਨੂੰ ਸਮਰਪਿਤ ਪ੍ਰੋਜੈਕਟਾਂ ਵਿੱਚ ਚਾਰ ਲੇਨ ਦੀ ਲਖਨਊ ਰਿੰਗ ਰੋਡ ਦੇ ਤਿੰਨ ਪੈਕੇਜ ਅਤੇ ਰਾਸ਼ਟਰੀ ਰਾਜਮਾਰਗ-2 ਦੇ ਚਕੇਰੀ (Chakeri) ਤੋਂ ਇਲਾਹਾਬਾਦ ਸੈਕਸ਼ਨ ਨੂੰ ਛੇ ਲੇਨ ਦਾ ਬਣਾਉਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਰਾਮਪੁਰ-ਰੁਦਰਪੁਰ ਦੇ ਪੱਛਮੀ ਹਿੱਸੇ ਦੇ ਚਾਰ ਲੇਨ ਦਾ ਨੀਂਹ ਪੱਥਰ ਭੀ ਰੱਖਿਆ; ਕਾਨਪੁਰ ਰਿੰਗ ਰੋਡ ਨੂੰ ਛੇ ਲੇਨ ਦਾ ਬਣਾਉਣ ਅਤੇ ਐੱਨਐੱਚ-24ਬੀ/ਐੱਨਐੱਚ-30 ਦੇ ਰਾਏਬਰੇਲੀ-ਪ੍ਰਯਾਗਰਾਜ ਸੈਕਸ਼ਨ (Raebareli – Prayagraj section) ਨੂੰ ਚੇਰ ਲੇਨ ਕਰਨ ਦੇ ਦੋ ਪੈਕੇਜ ਰਾਸ਼ਟਰ ਨੂੰ ਸਮਰਪਿਤ ਕੀਤੇ। ਸੜਕ ਪ੍ਰੋਜੈਕਟਾਂ ਨਾਲ ਕਨੈਕਟਿਵਿਟੀ ਵਿੱਚ ਸੁਧਾਰ ਹੋਵੇਗਾ, ਟ੍ਰੈਫਿਕ ਦੀ ਭੀੜ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ ਅਤੇ ਖੇਤਰ ਵਿੱਚ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (Pradhan Mantri Gram Sadak Yojana) ਦੇ ਤਹਿਤ ਨਿਰਮਿਤ 3700 ਕਰੋੜ ਰੁਪਏ ਤੋਂ ਅਧਿਕ ਦੇ ਲਗਭਗ 744 ਗ੍ਰਾਮੀਣ ਸੜਕ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਦੇ ਪਰਿਣਾਮਸਰੂਪ ਉੱਤਰ ਪ੍ਰਦੇਸ਼ ਵਿੱਚ 5,400 ਕਿਲੋਮੀਟਰ ਤੋਂ ਅਧਿਕ ਗ੍ਰਾਮੀਣ ਸੜਕਾਂ ਦਾ ਸੰਚਿਤ ਨਿਰਮਾਣ (cumulative construction) ਹੋਵੇਗਾ, ਜਿਸ ਨਾਲ ਰਾਜ ਦੇ ਲਗਭਗ 59 ਜ਼ਿਲ੍ਹਿਆਂ  ਨੂੰ ਲਾਭ ਹੋਵੇਗਾ। ਇਸ ਨਾਲ ਕਨੈਕਟਿਵਿਟੀ ਵਧੇਗੀ ਅਤੇ ਸਮਾਜਿਕ-ਆਰਥਿਕ ਵਿਕਾਸ ਨੂੰ ਜ਼ਿਕਰਯੋਗ ਹੁਲਾਰਾ ਮਿਲੇਗਾ।

ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਲਗਭਗ 8200 ਕਰੋੜ ਰੁਪਏ ਦੇ ਕਈ ਰੇਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ, ਜਿਸ ਨਾਲ ਉੱਤਰ ਪ੍ਰਦੇਸ਼ ਵਿੱਚ ਰੇਲ ਇਨਫ੍ਰਾਸਟ੍ਰਕਚਰ ਮਜ਼ਬੂਤ ਹੋਵੇਗਾ। ਇਹ ਕਈ ਪ੍ਰਮੁੱਖ ਰੇਲ ਸੈਕਸ਼ਨਾਂ ਦੇ ਦੋਹਰੀਕਰਣ ਅਤੇ ਬਿਜਲੀਕਰਣ ਦਾ ਲੋਕਅਰਪਣ ਕਰਨਗੇ। ਇਹ ਭਟਨੀ-ਪਿਓਕੋਲ (Bhatni-Peokol) ਬਾਈਪਾਸ ਲਾਇਨ ਭੀ ਰਾਸ਼ਟਰ ਨੂੰ ਸਮਰਪਿਤ ਕਰਨਗੇ, ਜਿਸ ਨਾਲ ਭਟਨੀ ਵਿੱਚ ਇੰਜਣ ਪਲਟਣ ਦੀ ਸਮੱਸਿਆ ਖ਼ਤਮ ਹੋ ਜਾਵੇਗੀ ਅਤੇ ਟ੍ਰੇਨਾਂ ਦਾ ਨਿਰਵਿਘਨ ਸੰਚਾਲਨ ਹੋ ਸਕੇਗਾ। ਪ੍ਰਧਾਨ ਮੰਤਰੀ ਨੇ ਬਹਰਾਇਚ-ਨਾਨਪਾਰਾ-ਨੇਪਾਲਗੰਜ (Bahraich-Nanpara-Nepalganj) ਰੋਡ ਰੇਲ ਸੈਕਸ਼ਨ ਦੇ ਗੇਜ ਪਰਿਵਰਤਨ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰੋਜੈਕਟ ਦੇ ਪੂਰਾ ਹੋਣ ਦੇ ਬਾਅਦ ਇਹ ਖੇਤਰ ਬ੍ਰੌਡ ਗੇਜ ਲਾਇਨ ਦੇ ਮਾਧਿਆਮ ਨਾਲ ਮਹਾਨਗਰਾਂ ਨਾਲ ਜੁੜ ਜਾਵੇਗਾ ਜਿਸ ਕਰਕੇ ਤੇਜ਼ੀ ਨਾਲ ਵਿਕਾਸ ਹੋ ਸਕੇਗਾ। ਪ੍ਰਧਾਨ ਮੰਤਰੀ ਨੇ ਗੰਗਾ ਨਦੀ ’ਤੇ ਇੱਕ ਰੇਲ ਪੁਲ਼ ਸਹਿਤ ਗ਼ਾਜ਼ੀਪੁਰ ਸ਼ਹਿਰ ਅਤੇ ਗ਼ਾਜ਼ੀਪੁਰ ਘਾਟ ਤੋਂ ਤਾਰੀਘਾਟ ਤੱਕ ਇੱਕ ਨਵੀਂ ਰੇਲ ਲਾਇਨ ਦਾ ਭੀ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਗ਼ਾਜ਼ੀਪੁਰ ਸਿਟੀ-ਤਾਰੀਘਾਟ-ਦਿਲਦਾਰਨਗਰ (Ghazipur City-Tarighat-Dildar Nagar) ਜੰਕਸ਼ਨ ਦੇ ਦਰਮਿਆਨ ਮੇਮੂ ਟ੍ਰੇਨ ਸੇਵਾ (MEMU train service) ਨੂੰ ਭੀ ਹਰੀ ਝੰਡੀ ਦਿਖਾਉਣਗੇ।

ਪ੍ਰਧਾਨ ਮੰਤਰੀ ਨੇ ਪ੍ਰਯਾਗਰਾਜ, ਜੌਨਪੁਰ ਅਤੇ ਇਟਾਵਾ (Prayagraj, Jaunpur and Etawah) ਵਿੱਚ ਕਈ ਸੀਵੇਜ ਟ੍ਰੀਟਮੈਂਟ ਪਲਾਂਟਾਂ (multiple sewage treatment plants) ਅਤੇ ਐਸੇ ਹੋਰ ਪ੍ਰੋਜੈਕਟਾਂ ਦਾ ਭੀ ਉਦਘਾਟਨ ਕੀਤਾ ਅਤੇ ਲੋਕਅਰਪਣ ਕੀਤਾ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Modi blends diplomacy with India’s cultural showcase

Media Coverage

Modi blends diplomacy with India’s cultural showcase
NM on the go

Nm on the go

Always be the first to hear from the PM. Get the App Now!
...
Text Of Prime Minister Narendra Modi addresses BJP Karyakartas at Party Headquarters
November 23, 2024
Today, Maharashtra has witnessed the triumph of development, good governance, and genuine social justice: PM Modi to BJP Karyakartas
The people of Maharashtra have given the BJP many more seats than the Congress and its allies combined, says PM Modi at BJP HQ
Maharashtra has broken all records. It is the biggest win for any party or pre-poll alliance in the last 50 years, says PM Modi
‘Ek Hain Toh Safe Hain’ has become the 'maha-mantra' of the country, says PM Modi while addressing the BJP Karyakartas at party HQ
Maharashtra has become sixth state in the country that has given mandate to BJP for third consecutive time: PM Modi

जो लोग महाराष्ट्र से परिचित होंगे, उन्हें पता होगा, तो वहां पर जब जय भवानी कहते हैं तो जय शिवाजी का बुलंद नारा लगता है।

जय भवानी...जय भवानी...जय भवानी...जय भवानी...

आज हम यहां पर एक और ऐतिहासिक महाविजय का उत्सव मनाने के लिए इकट्ठा हुए हैं। आज महाराष्ट्र में विकासवाद की जीत हुई है। महाराष्ट्र में सुशासन की जीत हुई है। महाराष्ट्र में सच्चे सामाजिक न्याय की विजय हुई है। और साथियों, आज महाराष्ट्र में झूठ, छल, फरेब बुरी तरह हारा है, विभाजनकारी ताकतें हारी हैं। आज नेगेटिव पॉलिटिक्स की हार हुई है। आज परिवारवाद की हार हुई है। आज महाराष्ट्र ने विकसित भारत के संकल्प को और मज़बूत किया है। मैं देशभर के भाजपा के, NDA के सभी कार्यकर्ताओं को बहुत-बहुत बधाई देता हूं, उन सबका अभिनंदन करता हूं। मैं श्री एकनाथ शिंदे जी, मेरे परम मित्र देवेंद्र फडणवीस जी, भाई अजित पवार जी, उन सबकी की भी भूरि-भूरि प्रशंसा करता हूं।

साथियों,

आज देश के अनेक राज्यों में उपचुनाव के भी नतीजे आए हैं। नड्डा जी ने विस्तार से बताया है, इसलिए मैं विस्तार में नहीं जा रहा हूं। लोकसभा की भी हमारी एक सीट और बढ़ गई है। यूपी, उत्तराखंड और राजस्थान ने भाजपा को जमकर समर्थन दिया है। असम के लोगों ने भाजपा पर फिर एक बार भरोसा जताया है। मध्य प्रदेश में भी हमें सफलता मिली है। बिहार में भी एनडीए का समर्थन बढ़ा है। ये दिखाता है कि देश अब सिर्फ और सिर्फ विकास चाहता है। मैं महाराष्ट्र के मतदाताओं का, हमारे युवाओं का, विशेषकर माताओं-बहनों का, किसान भाई-बहनों का, देश की जनता का आदरपूर्वक नमन करता हूं।

साथियों,

मैं झारखंड की जनता को भी नमन करता हूं। झारखंड के तेज विकास के लिए हम अब और ज्यादा मेहनत से काम करेंगे। और इसमें भाजपा का एक-एक कार्यकर्ता अपना हर प्रयास करेगा।

साथियों,

छत्रपति शिवाजी महाराजांच्या // महाराष्ट्राने // आज दाखवून दिले// तुष्टीकरणाचा सामना // कसा करायच। छत्रपति शिवाजी महाराज, शाहुजी महाराज, महात्मा फुले-सावित्रीबाई फुले, बाबासाहेब आंबेडकर, वीर सावरकर, बाला साहेब ठाकरे, ऐसे महान व्यक्तित्वों की धरती ने इस बार पुराने सारे रिकॉर्ड तोड़ दिए। और साथियों, बीते 50 साल में किसी भी पार्टी या किसी प्री-पोल अलायंस के लिए ये सबसे बड़ी जीत है। और एक महत्वपूर्ण बात मैं बताता हूं। ये लगातार तीसरी बार है, जब भाजपा के नेतृत्व में किसी गठबंधन को लगातार महाराष्ट्र ने आशीर्वाद दिए हैं, विजयी बनाया है। और ये लगातार तीसरी बार है, जब भाजपा महाराष्ट्र में सबसे बड़ी पार्टी बनकर उभरी है।

साथियों,

ये निश्चित रूप से ऐतिहासिक है। ये भाजपा के गवर्नंस मॉडल पर मुहर है। अकेले भाजपा को ही, कांग्रेस और उसके सभी सहयोगियों से कहीं अधिक सीटें महाराष्ट्र के लोगों ने दी हैं। ये दिखाता है कि जब सुशासन की बात आती है, तो देश सिर्फ और सिर्फ भाजपा पर और NDA पर ही भरोसा करता है। साथियों, एक और बात है जो आपको और खुश कर देगी। महाराष्ट्र देश का छठा राज्य है, जिसने भाजपा को लगातार 3 बार जनादेश दिया है। इससे पहले गोवा, गुजरात, छत्तीसगढ़, हरियाणा, और मध्य प्रदेश में हम लगातार तीन बार जीत चुके हैं। बिहार में भी NDA को 3 बार से ज्यादा बार लगातार जनादेश मिला है। और 60 साल के बाद आपने मुझे तीसरी बार मौका दिया, ये तो है ही। ये जनता का हमारे सुशासन के मॉडल पर विश्वास है औऱ इस विश्वास को बनाए रखने में हम कोई कोर कसर बाकी नहीं रखेंगे।

साथियों,

मैं आज महाराष्ट्र की जनता-जनार्दन का विशेष अभिनंदन करना चाहता हूं। लगातार तीसरी बार स्थिरता को चुनना ये महाराष्ट्र के लोगों की सूझबूझ को दिखाता है। हां, बीच में जैसा अभी नड्डा जी ने विस्तार से कहा था, कुछ लोगों ने धोखा करके अस्थिरता पैदा करने की कोशिश की, लेकिन महाराष्ट्र ने उनको नकार दिया है। और उस पाप की सजा मौका मिलते ही दे दी है। महाराष्ट्र इस देश के लिए एक तरह से बहुत महत्वपूर्ण ग्रोथ इंजन है, इसलिए महाराष्ट्र के लोगों ने जो जनादेश दिया है, वो विकसित भारत के लिए बहुत बड़ा आधार बनेगा, वो विकसित भारत के संकल्प की सिद्धि का आधार बनेगा।



साथियों,

हरियाणा के बाद महाराष्ट्र के चुनाव का भी सबसे बड़ा संदेश है- एकजुटता। एक हैं, तो सेफ हैं- ये आज देश का महामंत्र बन चुका है। कांग्रेस और उसके ecosystem ने सोचा था कि संविधान के नाम पर झूठ बोलकर, आरक्षण के नाम पर झूठ बोलकर, SC/ST/OBC को छोटे-छोटे समूहों में बांट देंगे। वो सोच रहे थे बिखर जाएंगे। कांग्रेस और उसके साथियों की इस साजिश को महाराष्ट्र ने सिरे से खारिज कर दिया है। महाराष्ट्र ने डंके की चोट पर कहा है- एक हैं, तो सेफ हैं। एक हैं तो सेफ हैं के भाव ने जाति, धर्म, भाषा और क्षेत्र के नाम पर लड़ाने वालों को सबक सिखाया है, सजा की है। आदिवासी भाई-बहनों ने भी भाजपा-NDA को वोट दिया, ओबीसी भाई-बहनों ने भी भाजपा-NDA को वोट दिया, मेरे दलित भाई-बहनों ने भी भाजपा-NDA को वोट दिया, समाज के हर वर्ग ने भाजपा-NDA को वोट दिया। ये कांग्रेस और इंडी-गठबंधन के उस पूरे इकोसिस्टम की सोच पर करारा प्रहार है, जो समाज को बांटने का एजेंडा चला रहे थे।

साथियों,

महाराष्ट्र ने NDA को इसलिए भी प्रचंड जनादेश दिया है, क्योंकि हम विकास और विरासत, दोनों को साथ लेकर चलते हैं। महाराष्ट्र की धरती पर इतनी विभूतियां जन्मी हैं। बीजेपी और मेरे लिए छत्रपति शिवाजी महाराज आराध्य पुरुष हैं। धर्मवीर छत्रपति संभाजी महाराज हमारी प्रेरणा हैं। हमने हमेशा बाबा साहब आंबेडकर, महात्मा फुले-सावित्री बाई फुले, इनके सामाजिक न्याय के विचार को माना है। यही हमारे आचार में है, यही हमारे व्यवहार में है।

साथियों,

लोगों ने मराठी भाषा के प्रति भी हमारा प्रेम देखा है। कांग्रेस को वर्षों तक मराठी भाषा की सेवा का मौका मिला, लेकिन इन लोगों ने इसके लिए कुछ नहीं किया। हमारी सरकार ने मराठी को Classical Language का दर्जा दिया। मातृ भाषा का सम्मान, संस्कृतियों का सम्मान और इतिहास का सम्मान हमारे संस्कार में है, हमारे स्वभाव में है। और मैं तो हमेशा कहता हूं, मातृभाषा का सम्मान मतलब अपनी मां का सम्मान। और इसीलिए मैंने विकसित भारत के निर्माण के लिए लालकिले की प्राचीर से पंच प्राणों की बात की। हमने इसमें विरासत पर गर्व को भी शामिल किया। जब भारत विकास भी और विरासत भी का संकल्प लेता है, तो पूरी दुनिया इसे देखती है। आज विश्व हमारी संस्कृति का सम्मान करता है, क्योंकि हम इसका सम्मान करते हैं। अब अगले पांच साल में महाराष्ट्र विकास भी विरासत भी के इसी मंत्र के साथ तेज गति से आगे बढ़ेगा।

साथियों,

इंडी वाले देश के बदले मिजाज को नहीं समझ पा रहे हैं। ये लोग सच्चाई को स्वीकार करना ही नहीं चाहते। ये लोग आज भी भारत के सामान्य वोटर के विवेक को कम करके आंकते हैं। देश का वोटर, देश का मतदाता अस्थिरता नहीं चाहता। देश का वोटर, नेशन फर्स्ट की भावना के साथ है। जो कुर्सी फर्स्ट का सपना देखते हैं, उन्हें देश का वोटर पसंद नहीं करता।

साथियों,

देश के हर राज्य का वोटर, दूसरे राज्यों की सरकारों का भी आकलन करता है। वो देखता है कि जो एक राज्य में बड़े-बड़े Promise करते हैं, उनकी Performance दूसरे राज्य में कैसी है। महाराष्ट्र की जनता ने भी देखा कि कर्नाटक, तेलंगाना और हिमाचल में कांग्रेस सरकारें कैसे जनता से विश्वासघात कर रही हैं। ये आपको पंजाब में भी देखने को मिलेगा। जो वादे महाराष्ट्र में किए गए, उनका हाल दूसरे राज्यों में क्या है? इसलिए कांग्रेस के पाखंड को जनता ने खारिज कर दिया है। कांग्रेस ने जनता को गुमराह करने के लिए दूसरे राज्यों के अपने मुख्यमंत्री तक मैदान में उतारे। तब भी इनकी चाल सफल नहीं हो पाई। इनके ना तो झूठे वादे चले और ना ही खतरनाक एजेंडा चला।

साथियों,

आज महाराष्ट्र के जनादेश का एक और संदेश है, पूरे देश में सिर्फ और सिर्फ एक ही संविधान चलेगा। वो संविधान है, बाबासाहेब आंबेडकर का संविधान, भारत का संविधान। जो भी सामने या पर्दे के पीछे, देश में दो संविधान की बात करेगा, उसको देश पूरी तरह से नकार देगा। कांग्रेस और उसके साथियों ने जम्मू-कश्मीर में फिर से आर्टिकल-370 की दीवार बनाने का प्रयास किया। वो संविधान का भी अपमान है। महाराष्ट्र ने उनको साफ-साफ बता दिया कि ये नहीं चलेगा। अब दुनिया की कोई भी ताकत, और मैं कांग्रेस वालों को कहता हूं, कान खोलकर सुन लो, उनके साथियों को भी कहता हूं, अब दुनिया की कोई भी ताकत 370 को वापस नहीं ला सकती।



साथियों,

महाराष्ट्र के इस चुनाव ने इंडी वालों का, ये अघाड़ी वालों का दोमुंहा चेहरा भी देश के सामने खोलकर रख दिया है। हम सब जानते हैं, बाला साहेब ठाकरे का इस देश के लिए, समाज के लिए बहुत बड़ा योगदान रहा है। कांग्रेस ने सत्ता के लालच में उनकी पार्टी के एक धड़े को साथ में तो ले लिया, तस्वीरें भी निकाल दी, लेकिन कांग्रेस, कांग्रेस का कोई नेता बाला साहेब ठाकरे की नीतियों की कभी प्रशंसा नहीं कर सकती। इसलिए मैंने अघाड़ी में कांग्रेस के साथी दलों को चुनौती दी थी, कि वो कांग्रेस से बाला साहेब की नीतियों की तारीफ में कुछ शब्द बुलवाकर दिखाएं। आज तक वो ये नहीं कर पाए हैं। मैंने दूसरी चुनौती वीर सावरकर जी को लेकर दी थी। कांग्रेस के नेतृत्व ने लगातार पूरे देश में वीर सावरकर का अपमान किया है, उन्हें गालियां दीं हैं। महाराष्ट्र में वोट पाने के लिए इन लोगों ने टेंपरेरी वीर सावरकर जी को जरा टेंपरेरी गाली देना उन्होंने बंद किया है। लेकिन वीर सावरकर के तप-त्याग के लिए इनके मुंह से एक बार भी सत्य नहीं निकला। यही इनका दोमुंहापन है। ये दिखाता है कि उनकी बातों में कोई दम नहीं है, उनका मकसद सिर्फ और सिर्फ वीर सावरकर को बदनाम करना है।

साथियों,

भारत की राजनीति में अब कांग्रेस पार्टी, परजीवी बनकर रह गई है। कांग्रेस पार्टी के लिए अब अपने दम पर सरकार बनाना लगातार मुश्किल हो रहा है। हाल ही के चुनावों में जैसे आंध्र प्रदेश, अरुणाचल प्रदेश, सिक्किम, हरियाणा और आज महाराष्ट्र में उनका सूपड़ा साफ हो गया। कांग्रेस की घिसी-पिटी, विभाजनकारी राजनीति फेल हो रही है, लेकिन फिर भी कांग्रेस का अहंकार देखिए, उसका अहंकार सातवें आसमान पर है। सच्चाई ये है कि कांग्रेस अब एक परजीवी पार्टी बन चुकी है। कांग्रेस सिर्फ अपनी ही नहीं, बल्कि अपने साथियों की नाव को भी डुबो देती है। आज महाराष्ट्र में भी हमने यही देखा है। महाराष्ट्र में कांग्रेस और उसके गठबंधन ने महाराष्ट्र की हर 5 में से 4 सीट हार गई। अघाड़ी के हर घटक का स्ट्राइक रेट 20 परसेंट से नीचे है। ये दिखाता है कि कांग्रेस खुद भी डूबती है और दूसरों को भी डुबोती है। महाराष्ट्र में सबसे ज्यादा सीटों पर कांग्रेस चुनाव लड़ी, उतनी ही बड़ी हार इनके सहयोगियों को भी मिली। वो तो अच्छा है, यूपी जैसे राज्यों में कांग्रेस के सहयोगियों ने उससे जान छुड़ा ली, वर्ना वहां भी कांग्रेस के सहयोगियों को लेने के देने पड़ जाते।

साथियों,

सत्ता-भूख में कांग्रेस के परिवार ने, संविधान की पंथ-निरपेक्षता की भावना को चूर-चूर कर दिया है। हमारे संविधान निर्माताओं ने उस समय 47 में, विभाजन के बीच भी, हिंदू संस्कार और परंपरा को जीते हुए पंथनिरपेक्षता की राह को चुना था। तब देश के महापुरुषों ने संविधान सभा में जो डिबेट्स की थी, उसमें भी इसके बारे में बहुत विस्तार से चर्चा हुई थी। लेकिन कांग्रेस के इस परिवार ने झूठे सेक्यूलरिज्म के नाम पर उस महान परंपरा को तबाह करके रख दिया। कांग्रेस ने तुष्टिकरण का जो बीज बोया, वो संविधान निर्माताओं के साथ बहुत बड़ा विश्वासघात है। और ये विश्वासघात मैं बहुत जिम्मेवारी के साथ बोल रहा हूं। संविधान के साथ इस परिवार का विश्वासघात है। दशकों तक कांग्रेस ने देश में यही खेल खेला। कांग्रेस ने तुष्टिकरण के लिए कानून बनाए, सुप्रीम कोर्ट के आदेश तक की परवाह नहीं की। इसका एक उदाहरण वक्फ बोर्ड है। दिल्ली के लोग तो चौंक जाएंगे, हालात ये थी कि 2014 में इन लोगों ने सरकार से जाते-जाते, दिल्ली के आसपास की अनेक संपत्तियां वक्फ बोर्ड को सौंप दी थीं। बाबा साहेब आंबेडकर जी ने जो संविधान हमें दिया है न, जिस संविधान की रक्षा के लिए हम प्रतिबद्ध हैं। संविधान में वक्फ कानून का कोई स्थान ही नहीं है। लेकिन फिर भी कांग्रेस ने तुष्टिकरण के लिए वक्फ बोर्ड जैसी व्यवस्था पैदा कर दी। ये इसलिए किया गया ताकि कांग्रेस के परिवार का वोटबैंक बढ़ सके। सच्ची पंथ-निरपेक्षता को कांग्रेस ने एक तरह से मृत्युदंड देने की कोशिश की है।

साथियों,

कांग्रेस के शाही परिवार की सत्ता-भूख इतनी विकृति हो गई है, कि उन्होंने सामाजिक न्याय की भावना को भी चूर-चूर कर दिया है। एक समय था जब के कांग्रेस नेता, इंदिरा जी समेत, खुद जात-पात के खिलाफ बोलते थे। पब्लिकली लोगों को समझाते थे। एडवरटाइजमेंट छापते थे। लेकिन आज यही कांग्रेस और कांग्रेस का ये परिवार खुद की सत्ता-भूख को शांत करने के लिए जातिवाद का जहर फैला रहा है। इन लोगों ने सामाजिक न्याय का गला काट दिया है।

साथियों,

एक परिवार की सत्ता-भूख इतने चरम पर है, कि उन्होंने खुद की पार्टी को ही खा लिया है। देश के अलग-अलग भागों में कई पुराने जमाने के कांग्रेस कार्यकर्ता है, पुरानी पीढ़ी के लोग हैं, जो अपने ज़माने की कांग्रेस को ढूंढ रहे हैं। लेकिन आज की कांग्रेस के विचार से, व्यवहार से, आदत से उनको ये साफ पता चल रहा है, कि ये वो कांग्रेस नहीं है। इसलिए कांग्रेस में, आंतरिक रूप से असंतोष बहुत ज्यादा बढ़ रहा है। उनकी आरती उतारने वाले भले आज इन खबरों को दबाकर रखे, लेकिन भीतर आग बहुत बड़ी है, असंतोष की ज्वाला भड़क चुकी है। सिर्फ एक परिवार के ही लोगों को कांग्रेस चलाने का हक है। सिर्फ वही परिवार काबिल है दूसरे नाकाबिल हैं। परिवार की इस सोच ने, इस जिद ने कांग्रेस में एक ऐसा माहौल बना दिया कि किसी भी समर्पित कांग्रेस कार्यकर्ता के लिए वहां काम करना मुश्किल हो गया है। आप सोचिए, कांग्रेस पार्टी की प्राथमिकता आज सिर्फ और सिर्फ परिवार है। देश की जनता उनकी प्राथमिकता नहीं है। और जिस पार्टी की प्राथमिकता जनता ना हो, वो लोकतंत्र के लिए बहुत ही नुकसानदायी होती है।

साथियों,

कांग्रेस का परिवार, सत्ता के बिना जी ही नहीं सकता। चुनाव जीतने के लिए ये लोग कुछ भी कर सकते हैं। दक्षिण में जाकर उत्तर को गाली देना, उत्तर में जाकर दक्षिण को गाली देना, विदेश में जाकर देश को गाली देना। और अहंकार इतना कि ना किसी का मान, ना किसी की मर्यादा और खुलेआम झूठ बोलते रहना, हर दिन एक नया झूठ बोलते रहना, यही कांग्रेस और उसके परिवार की सच्चाई बन गई है। आज कांग्रेस का अर्बन नक्सलवाद, भारत के सामने एक नई चुनौती बनकर खड़ा हो गया है। इन अर्बन नक्सलियों का रिमोट कंट्रोल, देश के बाहर है। और इसलिए सभी को इस अर्बन नक्सलवाद से बहुत सावधान रहना है। आज देश के युवाओं को, हर प्रोफेशनल को कांग्रेस की हकीकत को समझना बहुत ज़रूरी है।

साथियों,

जब मैं पिछली बार भाजपा मुख्यालय आया था, तो मैंने हरियाणा से मिले आशीर्वाद पर आपसे बात की थी। तब हमें गुरूग्राम जैसे शहरी क्षेत्र के लोगों ने भी अपना आशीर्वाद दिया था। अब आज मुंबई ने, पुणे ने, नागपुर ने, महाराष्ट्र के ऐसे बड़े शहरों ने अपनी स्पष्ट राय रखी है। शहरी क्षेत्रों के गरीब हों, शहरी क्षेत्रों के मिडिल क्लास हो, हर किसी ने भाजपा का समर्थन किया है और एक स्पष्ट संदेश दिया है। यह संदेश है आधुनिक भारत का, विश्वस्तरीय शहरों का, हमारे महानगरों ने विकास को चुना है, आधुनिक Infrastructure को चुना है। और सबसे बड़ी बात, उन्होंने विकास में रोडे अटकाने वाली राजनीति को नकार दिया है। आज बीजेपी हमारे शहरों में ग्लोबल स्टैंडर्ड के इंफ्रास्ट्रक्चर बनाने के लिए लगातार काम कर रही है। चाहे मेट्रो नेटवर्क का विस्तार हो, आधुनिक इलेक्ट्रिक बसे हों, कोस्टल रोड और समृद्धि महामार्ग जैसे शानदार प्रोजेक्ट्स हों, एयरपोर्ट्स का आधुनिकीकरण हो, शहरों को स्वच्छ बनाने की मुहिम हो, इन सभी पर बीजेपी का बहुत ज्यादा जोर है। आज का शहरी भारत ईज़ ऑफ़ लिविंग चाहता है। और इन सब के लिये उसका भरोसा बीजेपी पर है, एनडीए पर है।

साथियों,

आज बीजेपी देश के युवाओं को नए-नए सेक्टर्स में अवसर देने का प्रयास कर रही है। हमारी नई पीढ़ी इनोवेशन और स्टार्टअप के लिए माहौल चाहती है। बीजेपी इसे ध्यान में रखकर नीतियां बना रही है, निर्णय ले रही है। हमारा मानना है कि भारत के शहर विकास के इंजन हैं। शहरी विकास से गांवों को भी ताकत मिलती है। आधुनिक शहर नए अवसर पैदा करते हैं। हमारा लक्ष्य है कि हमारे शहर दुनिया के सर्वश्रेष्ठ शहरों की श्रेणी में आएं और बीजेपी, एनडीए सरकारें, इसी लक्ष्य के साथ काम कर रही हैं।


साथियों,

मैंने लाल किले से कहा था कि मैं एक लाख ऐसे युवाओं को राजनीति में लाना चाहता हूं, जिनके परिवार का राजनीति से कोई संबंध नहीं। आज NDA के अनेक ऐसे उम्मीदवारों को मतदाताओं ने समर्थन दिया है। मैं इसे बहुत शुभ संकेत मानता हूं। चुनाव आएंगे- जाएंगे, लोकतंत्र में जय-पराजय भी चलती रहेगी। लेकिन भाजपा का, NDA का ध्येय सिर्फ चुनाव जीतने तक सीमित नहीं है, हमारा ध्येय सिर्फ सरकारें बनाने तक सीमित नहीं है। हम देश बनाने के लिए निकले हैं। हम भारत को विकसित बनाने के लिए निकले हैं। भारत का हर नागरिक, NDA का हर कार्यकर्ता, भाजपा का हर कार्यकर्ता दिन-रात इसमें जुटा है। हमारी जीत का उत्साह, हमारे इस संकल्प को और मजबूत करता है। हमारे जो प्रतिनिधि चुनकर आए हैं, वो इसी संकल्प के लिए प्रतिबद्ध हैं। हमें देश के हर परिवार का जीवन आसान बनाना है। हमें सेवक बनकर, और ये मेरे जीवन का मंत्र है। देश के हर नागरिक की सेवा करनी है। हमें उन सपनों को पूरा करना है, जो देश की आजादी के मतवालों ने, भारत के लिए देखे थे। हमें मिलकर विकसित भारत का सपना साकार करना है। सिर्फ 10 साल में हमने भारत को दुनिया की दसवीं सबसे बड़ी इकॉनॉमी से दुनिया की पांचवीं सबसे बड़ी इकॉनॉमी बना दिया है। किसी को भी लगता, अरे मोदी जी 10 से पांच पर पहुंच गया, अब तो बैठो आराम से। आराम से बैठने के लिए मैं पैदा नहीं हुआ। वो दिन दूर नहीं जब भारत दुनिया की तीसरी सबसे बड़ी अर्थव्यवस्था बनकर रहेगा। हम मिलकर आगे बढ़ेंगे, एकजुट होकर आगे बढ़ेंगे तो हर लक्ष्य पाकर रहेंगे। इसी भाव के साथ, एक हैं तो...एक हैं तो...एक हैं तो...। मैं एक बार फिर आप सभी को बहुत-बहुत बधाई देता हूं, देशवासियों को बधाई देता हूं, महाराष्ट्र के लोगों को विशेष बधाई देता हूं।

मेरे साथ बोलिए,

भारत माता की जय,

भारत माता की जय,

भारत माता की जय,

भारत माता की जय,

भारत माता की जय!

वंदे मातरम, वंदे मातरम, वंदे मातरम, वंदे मातरम, वंदे मातरम ।

बहुत-बहुत धन्यवाद।