Quote"ਕਾਸ਼ੀ ਦੇ ਕਾਇਆਕਲਪ ਲਈ ਸਰਕਾਰ, ਸਮਾਜ ਅਤੇ ਸੰਤ ਸਮਾਜ ਸਾਰੇ ਮਿਲ ਕੇ ਕੰਮ ਕਰ ਰਹੇ ਹਨ"
Quote"ਸਵਰਵੇਦ ਮਹਾਮੰਦਿਰ ਭਾਰਤ ਦੀ ਸਮਾਜਿਕ ਅਤੇ ਅਧਿਆਤਮਿਕ ਸ਼ਕਤੀ ਦਾ ਆਧੁਨਿਕ ਪ੍ਰਤੀਕ ਹੈ"
Quote"ਅਧਿਆਤਮਿਕ ਸੰਰਚਨਾਵਾਂ ਦੇ ਆਸ-ਪਾਸ ਭਾਰਤ ਦੀ ਵਾਸਤੂਕਲਾ, ਵਿਗਿਆਨ ਅਤੇ ਯੋਗ ਕਲਪਨਾਯੋਗ ਉਚਾਈਆਂ 'ਤੇ ਪਹੁੰਚੇ"
Quote"ਸਮੇਂ ਦਾ ਚੱਕਰ ਅੱਜ ਫਿਰ ਘੁੰਮ ਗਿਆ ਹੈ, ਭਾਰਤ ਆਪਣੀ ਵਿਰਾਸਤ 'ਤੇ ਮਾਣ ਕਰ ਰਿਹਾ ਹੈ ਅਤੇ ਗੁਲਾਮੀ ਦੀ ਮਾਨਸਿਕਤਾ ਤੋਂ ਮੁਕਤੀ ਦਾ ਸ਼ੰਖਨਾਦ ਕਰ ਰਿਹਾ ਹੈ"
Quote"ਹੁਣ ਬਨਾਰਸ ਦਾ ਅਰਥ- ਆਸਥਾ, ਸਵੱਛਤਾ ਅਤੇ ਪਰਿਵਰਤਨ ਦੇ ਨਾਲ ਵਿਕਾਸ ਅਤੇ ਆਧੁਨਿਕ ਸਹੂਲਤਾਂ ਨਾਲ ਹੈ"
Quoteਲੋਕਾਂ ਦੇ ਸਾਹਮਣੇ 9 ਸੰਕਲਪ ਰੱਖੇ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਉਮਰਾਹਾ ਵਿਖੇ ਸਵਰਵੇਦ ਮਹਾਮੰਦਿਰ  ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਮਹਾਰਿਸ਼ੀ ਸਦਾਫਲ ਦੇਵ ਜੀ ਮਹਾਰਾਜ ਦੀ ਪ੍ਰਤਿਮਾ 'ਤੇ ਸ਼ਰਧਾਸੁਮਨ ਅਰਪਿਤ ਕੀਤੇ ਅਤੇ ਮੰਦਿਰ ਪਰਿਸਰ ਦਾ ਦੌਰਾ ਕੀਤਾ।

ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਕਾਸ਼ੀ ਯਾਤਰਾ ਦਾ ਦੂਜਾ ਦਿਨ ਹੈ। ਕਾਸ਼ੀ ਵਿੱਚ ਬਿਤਾਇਆ ਹਰ ਪਲ ਬੇਮਿਸਾਲ ਅਨੁਭਵਾਂ ਨਾਲ ਭਰਪੂਰ ਰਿਹਾ ਹੈ। ਦੋ ਸਾਲ ਪਹਿਲਾਂ ਅਖਿਲ ਭਾਰਤੀ ਵਿਹੰਗਮ ਯੋਗ ਸੰਸਥਾਨ ਦੇ ਸਲਾਨਾ ਸਮਾਗਮ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਾਲ ਦੇ ਸ਼ਤਾਬਦੀ ਸਮਾਰੋਹ ਦਾ ਹਿੱਸਾ ਬਣਨ ਦਾ ਮੌਕਾ ਮਿਲਣ ਲਈ ਆਭਾਰ ਪ੍ਰਗਟ ਕੀਤਾ ਅਤੇ ਕਿਹਾ ਕਿ ਵਿਹੰਗਮ ਯੋਗ ਸਾਧਨਾ ਨੇ ਆਪਣੀ ਸੌ ਸਾਲਾਂ ਦੀ ਅਭੁੱਲ ਯਾਤਰਾ ਪੂਰੀ ਕੀਤੀ ਹੈ। ਪ੍ਰਧਾਨ ਮੰਤਰੀ ਨੇ ਪਿਛਲੀ ਸਦੀ ਵਿੱਚ ਗਿਆਨ ਅਤੇ ਯੋਗ ਵਿੱਚ ਮਹਾਰਿਸ਼ੀ ਸਦਾਫਲ ਦੇਵ ਜੀ ਦੇ ਯੋਗਦਾਨ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਦਿਵਯ ਪ੍ਰਕਾਸ਼ ਨੇ ਪੂਰੀ ਦੁਨੀਆ ਦੇ ਲੱਖਾਂ ਲੋਕਾਂ ਦੇ ਜੀਵਨ ਨੂੰ ਬਦਲ ਦਿੱਤਾ ਹੈ। ਇਸ ਸ਼ੁਭ ਮੌਕੇ 'ਤੇ ਪ੍ਰਧਾਨ ਮੰਤਰੀ ਨੇ 25,000 ਕੁੰਡੀਯ ਸਵਰਵੇਦ ਗਿਆਨ ਮਹਾਯਗ ਦੇ ਆਯੋਜਨ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਮਹਾਯਗ ਦੀ ਹਰ ਆਹੂਤੀ ਵਿਕਸਿਤ ਭਾਰਤ ਦੇ ਸੰਕਲਪ ਨੂੰ ਮਜ਼ਬੂਤ ਬਣਾਏਗੀ। ਉਨ੍ਹਾਂ ਨੇ ਮਹਾਰਿਸ਼ੀ ਸਦਾਫਲ ਦੇਵ ਜੀ ਦੀ ਪ੍ਰਤਿਮਾ ਅੱਗੇ ਸਿਰ ਝੁਕਾਇਆ ਅਤੇ ਉਨ੍ਹਾਂ ਦੇ ਫਲਸਫੇ ਨੂੰ ਅੱਗੇ ਵਧਾਉਣ ਵਾਲੇ ਸਾਰੇ ਸੰਤਾਂ ਨੂੰ ਸਨਮਾਨ ਦਿੱਤਾ।

 

|

ਪ੍ਰਧਾਨ ਮੰਤਰੀ ਨੇ ਕਾਸ਼ੀ ਦੇ ਕਾਇਆਕਲਪ ਵਿੱਚ ਸਰਕਾਰ, ਸਮਾਜ ਅਤੇ ਸੰਤ ਸਮਾਜ ਦੇ ਸਮੂਹਿਕ ਯਤਨਾਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਸਵਰਵੇਦ ਮਹਾਮੰਦਿਰ  ਨੂੰ ਇਸ ਸਮੂਹਿਕ ਭਾਵਨਾ ਦਾ ਪ੍ਰਤੀਕ ਦੱਸਿਆ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਮੰਦਿਰ ਦਿਵਯਤਾ ਦੇ ਨਾਲ-ਨਾਲ ਸ਼ਾਨ ਦੀ ਵੀ ਇੱਕ ਸੁੰਦਰ ਉਦਾਹਰਣ ਹੈ। ਉਨ੍ਹਾਂ ਨੇ ਕਿਹਾ, "ਸਵਰਵੇਦ ਮਹਾਮੰਦਿਰ  ਭਾਰਤ ਦੀ ਸਮਾਜਿਕ ਅਤੇ ਅਧਿਆਤਮਿਕ ਸ਼ਕਤੀ ਦਾ ਆਧੁਨਿਕ ਪ੍ਰਤੀਕ ਹੈ।" ਪ੍ਰਧਾਨ ਮੰਤਰੀ ਨੇ ਇਸ ਮੰਦਿਰ ਦੀ ਸੁੰਦਰਤਾ ਅਤੇ ਅਧਿਆਤਮਿਕ ਸਮ੍ਰਿੱਧੀ ਦਾ ਜ਼ਿਕਰ ਕਰਦਿਆਂ ਇਸ ਨੂੰ ‘ਯੋਗ ਅਤੇ ਗਿਆਨ ਦਾ ਤੀਰਥ’ ਦੱਸਿਆ।

ਭਾਰਤ ਦੇ ਆਰਥਿਕ, ਭੌਤਿਕ ਅਤੇ ਅਧਿਆਤਮਿਕ ਗੌਰਵ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੇ ਕਦੇ ਵੀ ਭੌਤਿਕ ਪ੍ਰਗਤੀ ਨੂੰ ਭੂਗੋਲਿਕ ਵਿਸਤਾਰ ਜਾਂ ਸ਼ੋਸ਼ਣ ਦਾ ਮਾਧਿਅਮ ਨਹੀਂ ਬਣਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅਸੀਂ ਅਧਿਆਤਮਿਕ ਅਤੇ ਮਨੁੱਖੀ ਪ੍ਰਤੀਕਾਂ ਰਾਹੀਂ ਭੌਤਿਕ ਪ੍ਰਗਤੀ ਕੀਤੀ ਹੈ। ਉਨ੍ਹਾਂ ਨੇ ਜੀਵੰਤ ਕਾਸ਼ੀ, ਕੌਨਾਰਕ ਮੰਦਿਰ, ਸਾਰਨਾਥ, ਗਯਾ ਸਤੂਪ ਅਤੇ ਨਾਲੰਦਾ ਅਤੇ ਤਕਸ਼ਸ਼ਿਲਾ ਵਰਗੀਆਂ ਯੂਨੀਵਰਸਿਟੀਆਂ ਦੀਆਂ ਉਦਾਹਰਣਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਅਧਿਆਤਮਿਕ ਸੰਰਚਨਾਵਾਂ ਦੇ ਆਲੇ-ਦੁਆਲੇ ਭਾਰਤ ਦੀ ਵਾਸਤੂਕਲਾ ਅਕਲਪਿਤ ਉਚਾਈਆਂ 'ਤੇ ਪਹੁੰਚ ਗਈ ਹੈ।

 

|

ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦੇ ਕੇ ਕਿਹਾ ਕਿ ਇਹ ਭਾਰਤ ਦੀ ਆਸਥਾ ਦੇ ਪ੍ਰਤੀਕ ਸਨ ਜਿਨ੍ਹਾਂ ਨੂੰ ਵਿਦੇਸ਼ੀ ਹਮਲਾਵਰਾਂ ਨੇ ਨਿਸ਼ਾਨਾ ਬਣਾਇਆ ਸੀ ਅਤੇ ਆਜ਼ਾਦੀ ਤੋਂ ਬਾਅਦ ਉਨ੍ਹਾਂ ਨੂੰ ਮੁੜ ਸੁਰਜੀਤ ਕਰਨ ਦੀ ਜ਼ਰੂਰਤ ਸੀ। ਆਪਣੀ ਵਿਰਾਸਤ 'ਤੇ ਮਾਣ ਨਾ ਕਰਨ ਪਿੱਛੇ ਵਿਚਾਰ  ਪ੍ਰਕਿਰਿਆ 'ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਪ੍ਰਤੀਕਾਂ ਦੀ ਪੁਨਰ ਸੁਰਜੀਤੀ ਨਾਲ ਦੇਸ਼ ਦੀ ਏਕਤਾ ਮਜ਼ਬੂਤ ਹੁੰਦੀ ਹੈ। ਉਨ੍ਹਾਂ ਨੇ ਸੋਮਨਾਥ ਮੰਦਿਰ ਦੀ ਮਿਸਾਲ ਦਿੱਤੀ ਜੋ ਆਜ਼ਾਦੀ ਤੋਂ ਬਾਅਦ ਕਈ ਦਹਾਕਿਆਂ ਤੱਕ ਅਣਗੌਲਿਆ ਰਿਹਾ। ਸ਼੍ਰੀ ਮੋਦੀ ਨੇ ਕਿਹਾ, ਇਸ ਨਾਲ ਦੇਸ਼ ਵਿੱਚ ਹੀਣਤਾ ਦੀ ਭਾਵਨਾ ਪੈਦਾ ਹੋਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੇਂ ਦਾ ਚੱਕਰ ਅੱਜ ਫਿਰ ਘੁੰਮ ਗਿਆ ਹੈ। ਅੱਜ ਭਾਰਤ ਆਪਣੀ ਵਿਰਾਸਤ 'ਤੇ ਮਾਣ ਕਰ ਰਿਹਾ ਹੈ ਅਤੇ ਗੁਲਾਮੀ ਦੀ ਮਾਨਸਿਕਤਾ ਤੋਂ ਮੁਕਤੀ ਦਾ ਸ਼ੰਖਨਾਦ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੋਮਨਾਥ ਵਿੱਚ ਜੋ ਕੰਮ ਸ਼ੁਰੂ ਹੋਇਆ ਸੀ, ਉਹ ਹੁਣ ਪੂਰਨ ਅਭਿਯਾਨ ਵਿੱਚ ਬਦਲ ਗਿਆ ਹੈ। ਉਨ੍ਹਾਂ ਨੇ ਇਸ ਸਬੰਧੀ ਕਾਸ਼ੀ ਵਿਸ਼ਵਨਾਥ ਮੰਦਿਰ, ਮਹਾਕਾਲ ਮਹਾਲੋਕ, ਕੇਦਾਰਨਾਥ ਧਾਮ ਅਤੇ ਬੁੱਧ ਸਰਕਟ ਦੀਆਂ ਉਦਾਹਰਣਾਂ ਦਿੱਤੀਆਂ। ਉਨ੍ਹਾਂ ਨੇ ਰਾਮ ਸਰਕਟ 'ਤੇ ਚੱਲ ਰਹੇ ਕੰਮ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਅਯੋਧਿਆ ਵਿੱਚ ਰਾਮ ਮੰਦਿਰ ਦਾ ਵੀ ਜਲਦੀ ਹੀ ਉਦਘਾਟਨ ਹੋਣ ਵਾਲਾ ਹੈ।

 

|

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਮੁੱਚਾ ਵਿਕਾਸ ਤਾਂ ਹੀ ਸੰਭਵ ਹੋਵੇਗਾ ਜਦੋਂ ਕੋਈ ਰਾਸ਼ਟਰ ਆਪਣੀਆਂ ਸਮਾਜਿਕ ਹਕੀਕਤਾਂ ਅਤੇ ਸੰਸਕ੍ਰਿਤਕ ਪਹਿਚਾਣ ਨੂੰ ਇਸ ਵਿੱਚ ਸ਼ਾਮਲ ਕਰੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਅੱਜ ਸਾਡੇ ‘ਤੀਰਥਾਂ’ ਦਾ ਕਾਇਆਕਲਪ ਹੋ ਰਿਹਾ ਹੈ ਅਤੇ ਭਾਰਤ ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਨਵੇਂ ਰਿਕਾਰਡ ਬਣਾ ਰਿਹਾ ਹੈ। ਉਨ੍ਹਾਂ ਨੇ ਇਸ ਗੱਲ ਨੂੰ ਸਪੱਸ਼ਟ ਕਰਨ ਲਈ ਕਾਸ਼ੀ ਦੀ ਉਦਾਹਰਣ ਦਿੱਤੀ। ਪਿਛਲੇ ਹਫਤੇ, ਨਵੇਂ ਕਾਸ਼ੀ ਵਿਸ਼ਵਨਾਥ ਧਾਮ ਕੰਪਲੈਕਸ ਦਾ ਕੰਮ ਪੂਰਾ ਹੋਣ ਦੇ ਦੋ ਸਾਲ ਪੂਰੇ ਹੋਏ। ਇਸ ਕੰਪਲੈਕਸ ਵਿੱਚ ਸ਼ਹਿਰ ਵਿੱਚ ਅਰਥਵਿਵਸਥਾ ਅਤੇ ਨੌਕਰੀਆਂ ਦੀ ਉਪਲਬਧਤਾ ਨੂੰ ਇੱਕ ਨਵੀਂ ਗਤੀ ਪ੍ਰਦਾਨ ਕੀਤੀ ਹੈ। ਪ੍ਰਧਾਨ ਮੰਤਰੀ ਨੇ ਬਿਹਤਰ ਕਨੈਕਟੀਵਿਟੀ ਦਾ ਵੇਰਵਾ ਦਿੰਦੇ ਹੋਏ ਕਿਹਾ ਕਿ ਹੁਣ ਬਨਾਰਸ ਦਾ ਅਰਥ- ਆਸਥਾ, ਸਵੱਛਤਾ ਅਤੇ ਬਦਲਾਅ ਦੇ ਨਾਲ ਵਿਕਾਸ ਅਤੇ ਆਧੁਨਿਕ ਸੁਵਿਧਾਵਾਂ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਸੜਕਾਂ ਨੂੰ 4-6 ਲੇਨ ਕਰਨਾ, ਰਿੰਗ ਰੋਡ, ਰੇਲਵੇ ਸਟੇਸ਼ਨ ਨੂੰ ਅੱਪਗ੍ਰੇਡ ਕਰਨਾ, ਨਵੀਆਂ ਰੇਲ ਗੱਡੀਆਂ, ਸਮਰਪਿਤ ਮਾਲ ਢੁਆਈ ਗਲਿਆਰਾ, ਗੰਗਾ ਘਾਟਾਂ ਦਾ ਨਵੀਨੀਕਰਨ, ਗੰਗਾ ਕਰੂਜ਼, ਆਧੁਨਿਕ ਹਸਪਤਾਲ, ਨਵੀਂ ਅਤੇ ਆਧੁਨਿਕ ਡੇਅਰੀ, ਗੰਗਾ ਦੇ ਕਿਨਾਰੇ ਕੁਦਰਤੀ ਖੇਤੀ, ਨੌਜਵਾਨਾਂ ਲਈ ਸਿਖਲਾਈ ਸੰਸਥਾਨ ਅਤੇ ਸਾਂਸਦ ਰੋਜ਼ਗਾਰ ਮੇਲਿਆਂ ਰਾਹੀਂ ਨੌਕਰੀਆਂ ਦਾ ਜ਼ਿਕਰ ਕੀਤਾ।

 

|

ਅਧਿਆਤਮਿਕ ਯਾਤਰਾਵਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ਵਿੱਚ ਆਧੁਨਿਕ ਵਿਕਾਸ ਦੀ ਭੂਮਿਕਾ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਾਰਾਣਸੀ ਸ਼ਹਿਰ ਦੇ ਬਾਹਰ ਸਥਿਤ ਸਵਰਵੇਦ ਮੰਦਿਰ ਦੀ ਸ਼ਾਨਦਾਰ ਕਨੈਕਟਿਵਿਟੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਬਨਾਰਸ ਆਉਣ ਵਾਲੇ ਸ਼ਰਧਾਲੂਆਂ ਲਈ ਇੱਕ ਪ੍ਰਮੁੱਖ ਕੇਂਦਰ ਵਜੋਂ ਉਭਰੇਗਾ, ਜਿਸ ਨਾਲ ਆਸ ਪਾਸ ਦੇ ਪਿੰਡਾਂ ਵਿੱਚ ਵਪਾਰ ਅਤੇ ਰੋਜ਼ਗਾਰ ਦੇ ਮੌਕੇ ਉਪਲਬਧ ਹੋਣਗੇ।

ਪ੍ਰਧਾਨ ਮੰਤਰੀ ਨੇ ਕਿਹਾ, “ਵਿਹੰਗਮ ਯੋਗ ਸੰਸਥਾਨ ਅਧਿਆਤਮਿਕ ਕਲਿਆਣ ਲਈ ਓਨਾ ਹੀ ਸਮਰਪਿਤ ਹੈ ਜਿੰਨਾ ਇਹ ਸਮਾਜ ਸੇਵਾ ਲਈ ਹੈ। ਉਨ੍ਹਾਂ ਨੇ ਕਿਹਾ ਕਿ ਮਹਾਰਿਸ਼ੀ ਸਦਾਫਲ ਦੇਵ ਜੀ ਇੱਕ ਯੋਗ ਭਗਤ ਸੰਤ ਹੋਣ ਦੇ ਨਾਲ-ਨਾਲ ਸੁਤੰਤਰਤਾ ਸੈਨਾਨੀ ਵੀ ਸਨ, ਉਨ੍ਹਾਂ ਨੇ ਸੁਤੰਤਰਤਾ ਲਈ ਲੜਾਈ ਲੜੀ। ਪ੍ਰਧਾਨ ਮੰਤਰੀ ਨੇ ਆਜ਼ਾਦੀ ਦੇ ਅੰਮ੍ਰਿਤ ਕਾਲ ਵਿੱਚ ਆਪਣੇ ਸੰਕਲਪਾਂ ਨੂੰ ਅੱਗੇ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ 9 ਸੰਕਲਪ ਰੱਖੇ ਅਤੇ ਲੋਕਾਂ ਨੂੰ ਉਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਪਾਣੀ ਬਚਾਉਣ ਅਤੇ ਪਾਣੀ ਦੀ ਸੰਭਾਲ਼ ਬਾਰੇ ਜਾਗਰੂਕਤਾ ਪੈਦਾ ਕਰਨ ਦਾ ਜ਼ਿਕਰ ਕੀਤਾ। ਦੂਜਾ- ਡਿਜੀਟਲ ਲੈਣ-ਦੇਣ ਬਾਰੇ ਜਾਗਰੂਕਤਾ ਪੈਦਾ ਕਰਨਾ। ਤੀਸਰਾ- ਪਿੰਡਾਂ, ਮੁਹੱਲਿਆਂ ਅਤੇ ਸ਼ਹਿਰਾਂ ਵਿੱਚ ਸਫਾਈ ਦੇ ਯਤਨਾਂ ਨੂੰ ਵਧਾਉਣਾ। ਚੌਥਾ- ਭਾਰਤ ਵਿੱਚ ਬਣੇ ਸਵਦੇਸ਼ੀ ਉਤਪਾਦਾਂ ਨੂੰ ਹੁਲਾਰੇ ਦੇਣਾ ਅਤੇ ਵਰਤੋਂ ਕਰਨੀ। ਪੰਜਵਾਂ- ਭਾਰਤ ਦੀ ਯਾਤਰਾ ਅਤੇ ਪੜਤਾਲ। ਛੇਵਾਂ- ਕਿਸਾਨਾਂ ਵਿੱਚ ਕੁਦਰਤੀ ਖੇਤੀ ਪ੍ਰਤੀ ਜਾਗਰੂਕਤਾ ਵਧਾਉਣਾ। ਸੱਤਵਾਂ- ਮੋਟੇ ਅਨਾਜ ਜਾਂ ਸ਼੍ਰੀ ਅੰਨ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਸ਼ਾਮਲ ਕਰਨਾ। ਅੱਠਵਾਂ- ਖੇਡਾਂ, ਫਿਟਨੈੱਸ ਜਾਂ ਯੋਗ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਅਤੇ ਅੰਤ ਵਿੱਚ ਭਾਰਤ ਵਿੱਚੋਂ ਗ਼ਰੀਬੀ ਮਿਟਾਉਣ ਲਈ ਘੱਟੋ-ਘੱਟ ਇੱਕ ਗ਼ਰੀਬ ਪਰਿਵਾਰ ਦੀ ਸਹਾਇਤਾ ਕਰਨੀ।

 

|

ਵਿਕਸਿਤ ਭਾਰਤ ਸੰਕਲਪ ਯਾਤਰਾ 'ਤੇ ਚਾਨਣਾ ਪਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਹਰੇਕ ਧਾਰਮਿਕ ਨੇਤਾ ਨੂੰ ਇਸ ਯਾਤਰਾ ਬਾਰੇ ਜਾਗਰੂਕਤਾ ਫੈਲਾਉਣ ਲਈ ਪ੍ਰਚਾਰ ਕਰਨ ਦੀ ਅਪੀਲ ਕੀਤੀ। ਇਸ ਯਾਤਰਾ ਵਿੱਚ ਕੱਲ੍ਹ ਸ਼ਾਮ ਪ੍ਰਧਾਨ ਮੰਤਰੀ ਦੀ ਭਾਗੀਦਾਰੀ ਰਹੀ। ਉਨ੍ਹਾਂ ਸਿੱਟਾ ਕੱਢਿਆ ਕਿ ਇਹ ਸਾਡਾ ਵਿਅਕਤੀਗਤ ਸੰਕਲਪ ਬਣਨਾ ਚਾਹੀਦਾ ਹੈ।

ਇਸ ਮੌਕੇ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਯਨਾਥ, ਕੇਂਦਰੀ ਮੰਤਰੀ ਸ਼੍ਰੀ ਨਰੇਂਦਰ ਨਾਥ ਪਾਂਡੇ, ਸਦਗੁਰੂ ਅਚਾਰਿਆ ਸ਼੍ਰੀ ਸਵਤੰਤਰਦੇਵ ਜੀ ਮਹਾਰਾਜ ਅਤੇ ਸੰਤ ਪ੍ਰਵਰ ਸ਼੍ਰੀ ਵਿਗਿਆਨਦੇਵ ਜੀ ਮਹਾਰਾਜ ਮੌਜੂਦ ਸਨ।

 

 

 

 

 

 

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

  • krishangopal sharma Bjp February 22, 2025

    मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹🙏🌹🙏🌷🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹
  • krishangopal sharma Bjp February 22, 2025

    मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹🙏🌹🙏🌷🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷
  • krishangopal sharma Bjp February 22, 2025

    मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹🙏🌹🙏🌷🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹
  • krishangopal sharma Bjp February 22, 2025

    मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹🙏🌹🙏🌷🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷
  • krishangopal sharma Bjp February 22, 2025

    मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹मोदी 🌹🙏🌹🙏🌷🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🙏🌷🙏🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹🌷🌹
  • sanjvani amol rode January 12, 2025

    jay shriram
  • sanjvani amol rode January 12, 2025

    jay ho
  • Reena chaurasia September 07, 2024

    Jai ho
  • Dhajendra Khari February 19, 2024

    विश्व के सबसे लोकप्रिय राजनेता, राष्ट्र उत्थान के लिए दिन-रात परिश्रम कर रहे भारत के यशस्वी प्रधानमंत्री श्री नरेन्द्र मोदी जी का हार्दिक स्वागत, वंदन एवं अभिनंदन।
  • Dhajendra Khari February 10, 2024

    Modi sarkar fir ek baar
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
The world is keenly watching the 21st-century India: PM Modi

Media Coverage

The world is keenly watching the 21st-century India: PM Modi
NM on the go

Nm on the go

Always be the first to hear from the PM. Get the App Now!
...
PM Modi prays at Somnath Mandir
March 02, 2025

The Prime Minister Shri Narendra Modi today paid visit to Somnath Temple in Gujarat after conclusion of Maha Kumbh in Prayagraj.

|

In separate posts on X, he wrote:

“I had decided that after the Maha Kumbh at Prayagraj, I would go to Somnath, which is the first among the 12 Jyotirlingas.

Today, I felt blessed to have prayed at the Somnath Mandir. I prayed for the prosperity and good health of every Indian. This Temple manifests the timeless heritage and courage of our culture.”

|

“प्रयागराज में एकता का महाकुंभ, करोड़ों देशवासियों के प्रयास से संपन्न हुआ। मैंने एक सेवक की भांति अंतर्मन में संकल्प लिया था कि महाकुंभ के उपरांत द्वादश ज्योतिर्लिंग में से प्रथम ज्योतिर्लिंग श्री सोमनाथ का पूजन-अर्चन करूंगा।

आज सोमनाथ दादा की कृपा से वह संकल्प पूरा हुआ है। मैंने सभी देशवासियों की ओर से एकता के महाकुंभ की सफल सिद्धि को श्री सोमनाथ भगवान के चरणों में समर्पित किया। इस दौरान मैंने हर देशवासी के स्वास्थ्य एवं समृद्धि की कामना भी की।”