ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ 1.5 ਲੱਖ ਆਯੁਸ਼ਮਾਨ ਭਾਰਤ - ਹੈਲਥ ਐਂਡ ਵੈੱਲਨੈੱਸ ਸੈਂਟਰਸ ਦੇ ਲਕਸ਼ ਦੀ ਉਪਲਬਧੀ ਨਿਊ ਇੰਡੀਆ ਵਿੱਚ ਨਵੀਂ ਊਰਜਾ ਦਾ ਸੰਚਾਰ ਕਰੇਗੀ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਸਮ੍ਰਿੱਧੀ ਤੰਦਰੁਸਤ ਨਾਗਰਿਕਾਂ ਵਿੱਚ ਨਿਹਿਤ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁਖ ਮਾਂਡਵੀਯਾ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਤੰਦਰੁਸਤ ਨਾਗਰਿਕਾਂ ਵਿੱਚ ਹੀ ਭਾਰਤਵਰਸ਼ ਦੀ ਸਮ੍ਰਿੱਧੀ ਨਿਹਿਤ ਹੈ। ਇਸ ਦਿਸ਼ਾ ਵਿੱਚ ਰਿਕਾਰਡ ਸੰਖਿਆ ਵਿੱਚ ਬਣੇ ਇਹ ਹੈਲਥ ਐਂਡ ਵੈੱਲਨੈੱਸ ਸੈਂਟਰਸ ਬੜੀ ਭੂਮਿਕਾ ਨਿਭਾਉਣਗੇ। ਇਹ ਉਪਲਬਧੀ ਨਿਊ ਇੰਡੀਆ ਵਿੱਚ ਇੱਕ ਨਵੀਂ ਊਰਜਾ ਭਰਨ ਵਾਲੀ ਹੈ।"
स्वस्थ नागरिकों में ही भारतवर्ष की समृद्धि निहित है। इस दिशा में रिकॉर्ड संख्या में बने ये हेल्थ एंड वेलनेस सेंटर्स बड़ी भूमिका निभाएंगे। यह उपलब्धि न्यू इंडिया में एक नई ऊर्जा भरने वाली है। https://t.co/OfBsRIorsR
— Narendra Modi (@narendramodi) December 29, 2022