ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਾਬਾ ਸਾਹਿਬ ਅੰਬੇਡਕਰ ਯਾਤਰਾ- ਭਾਰਤ ਗੌਰਵ ਟ੍ਰੇਨ ਚਲਾਉਣ ਦੀ ਪਹਿਲ ਦੀ ਸ਼ਲਾਘਾ ਕੀਤੀ ਹੈ, ਜਿਸ ਨੂੰ ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਕੱਲ੍ਹ ਕੇਂਦਰੀ ਮੰਤਰੀ ਸ਼੍ਰੀ ਜੀ. ਕ੍ਰਿਸ਼ਣ ਰੈੱਡੀ (G. Krishna Reddy) ਨੇ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ।
ਸ਼੍ਰੀ ਰੈੱਡੀ ਦੇ ਟਵੀਟ ਦੇ ਜੁਆਬ ਵਿੱਚ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ :
‘‘ਡਾ. ਬਾਬਾ ਸਾਹਿਬ ਅੰਬੇਡਕਰ ਦੇ ਜੀਵਨ ਨਾਲ ਜੁੜੇ ਮਹਤੱਵਪੂਰਣ ਪੱਖਾਂ ਅਤੇ ਸਥਾਨਾਂ ਨੂੰ ਰੇਖਾਂਕਿਤ ਕਰਨ ਦਾ ਇੱਕ ਸ਼ਲਾਘਾਯੋਗ ਪ੍ਰਯਾਸ।’’
A commendable effort to highlight important aspects and places associated with the life of Dr. Babasaheb Ambedkar. https://t.co/3ENmYXIOfO
— Narendra Modi (@narendramodi) April 15, 2023