ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਵਿੱਚ ਸੂਖਮ, ਲਘੂ ਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਜ਼) ਦੁਆਰਾ 1 ਲੱਖ ਨੌਕਰੀਆਂ ਸਿਰਜਣ ਦੀ ਸ਼ਲਾਘਾ ਕੀਤੀ ਹੈ।
ਮਣੀਪੁਰ ਦੇ ਮੁੱਖ ਮੰਤਰੀ, ਸ਼੍ਰੀ ਐੱਨ ਬੀਰੇਨ ਸਿੰਘ ਦੇ ਇੱਕ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
"ਸ਼ਾਬਾਸ਼, ਮਣੀਪੁਰ! ਰਾਜ ਦੀ ਪ੍ਰਗਤੀ ਨੂੰ ਅੱਗੇ ਵਧਾਉਣ ਦੇ ਲਈ ਐੱਮਐੱਸਐੱਮਈ ਸੈਕਟਰ ਦੀ ਤਾਕਤ ਦਾ ਲਾਭ ਉਠਾਉਣ ਦਾ ਚੰਗਾ ਕੰਮ ਜਾਰੀ ਰਹਿਣਾ ਚਾਹੀਦਾ ਹੈ।"
Well done Manipur! Keep up the good work of leveraging the strength of the MSME sector in order to further the state’s progress. https://t.co/qHYAygCQ2c
— Narendra Modi (@narendramodi) October 30, 2021