ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੇਰੀ ਲਾਈਫ ਐਪ ਲਾਂਚ ਹੋਣ ਦੇ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਉਸ ’ਤੇ 2 ਕਰੋੜ ਤੋਂ ਵੀ ਅਧਿਕ ਭਾਗੀਦਾਰੀ ਦੀ ਸ਼ਲਾਘਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਕੇਂਦਰੀ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ ਇੱਕ ਟਵੀਟ ਵਿੱਚ ਕਿਹਾ:
“ ਉਤਸ਼ਾਹਜਨਕ ਰੁਝਾਨ, ਸਾਡੇ ਗ੍ਰਹਿ ਨੂੰ ਬਿਹਤਰ ਬਣਾਉਣ ਲਈ ਇੱਕ ਸਮੂਹਿਕ ਉਤਸ਼ਾਹ ਦਾ ਸੰਕੇਤ।”
Encouraging trend, indicating a collective spirit to make our planet better. https://t.co/e1tShdkvW2
— Narendra Modi (@narendramodi) June 6, 2023